ਕਾਰ ਅਤੇ ਬੇਸਹਾਰਾ ਪਸ਼ੂ ਟੱਕਰ “ਚ ਬੇਸਹਾਰਾ ਪਸ਼ੂ ਗੰਭੀਰ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ  ਜਾਨੀ ਨੁਕਸਾਨ ਦਾ ਬਚਾਅ 

Spread the love

ਕਾਠਗੜ੍ਹ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਹਨਾਂ ਨੇ ਤਰੁੰਤ ਮੋਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ ਸਵਿਫਟ ਕਾਰ ਜਿਸ ਦਾ ਨੰਬਰ ਪੀ ਬੀ 65ਐਕਸ 8032  ਜਿਸਨੂੰ ਕਿ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸੈਕਟਰ 68, ਮੋਹਾਲੀ  ਚਲਾ ਰਿਹਾ ਸੀ ਜੋ ਕਿ ਆਪਣੇ ਦੋਸਤਾਂ ਨਾਲ ਬਲਾਚੌਰ ਤੌ ਰੋਪੜ ਸਾਈਡ ਜਾ ਰਿਹਾ ਸੀ ਜਦੋਂ ਇਹ ਕਾਰ ਟੌਂਸਾ ਟੱਕਰਾਂ ਨਜ਼ਦੀਕ ਪਹੁੰਚੀ ਤਾਂ  ਅਚਾਨਕ ਕਾਰ ਦੇ ਅੱਗੇ ਬੇਸਹਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਜਿਸ ਨਾਲ ਬੇਸਹਾਰਾ ਪਸ਼ੂ ਗੰਭੀਰ ਜਖਮੀ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਕਾਰ ਚਾਲਕ ਅਤੇ ਕਾਰ ਵਿੱਚ ਸਵਾਰਾਂ ਦਾ ਵਾਲ ਵਾਲ ਬਚਾਅ ਗਿਆ  ਅਤੇ ਐਸ ਐਸ ਐਫ ਦੀ ਟੀਮ ਨੇ ਮੌਕੇ ਤੇ ਰਾਹਗੀਰਾਂ ਦੀ ਮਦਦ ਨਾਲ ਅਵਾਰਾ ਪਸ਼ੂ ਨੂੰ ਸਾਈਡ ਕਰਵਾਇਆ ਅਤੇ ਆਵਾਜ਼ਾਈ ਨੂੰ ਸਚਾਰੂ ਢੰਗ ਨਾਲ ਬਹਾਲ ਕਰਵਾਈਆਂ ।ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕੀਤਾ ਜਾਂਦਾ ਹੈ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *