ਪੁਲਿਸ ਵੱਲੋਂ ਨਾਕਾਬੰਦੀ ਕਰਕੇ  ਗੱਡੀਆਂ ਦੀ ਕੀਤੀ ਚੈਕਿੰਗ,ਕੱਟੇ ਚਲਾਨ

Spread the love

ਤਪਾ ਮੰਡੀ 8 ਜੁਲਾਈ (ਗੋਲਡੀ ਵਿਆਸ) ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਬ ਨਾਲ ਕੌਮੀ ਮਾਰਗ ਐਨ ਐਚ ਸੱਤ  ਤੇ ਤਪਾ ਫਲਾਈ ਓਵਰ ਥੱਲੇ ਡੀਐਸਪੀ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਨਾਕਾ ਲਾ ਕੇ ਗੱਡੀਆਂ ਦੀ ਤਲਾਸ਼ੀ ਲਈ ਗਈ ਅਤੇ ਚਲਾਨ ਕੱਟੇ ਗਏ । ਇਸ ਮੌਕੇ ਡੀਐਸਪੀ ਜਸਕਾਰਨ ਸਿੰਘ ਬਰਾੜ ਨੇ ਕਿਹਾ ਕਿ ਬਾਈਪਾਸ ਚੌਂਕ ਤੇ ਸਪੈਸ਼ਲ ਨਾਕਾਬੰਦੀ ਕਰਕੇ ਸੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਅਤੇ ਬਿਨਾਂ ਦਸਤਾਵੇਜ ਤੋਂ ਗੱਡੀਆਂ ਤੇ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ । ਉਹਨਾਂ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਗੱਡੀਆਂ ਤੇ ਮੋਟਰਸਾਈਕਲਾਂ ਦੇ ਦਸਤਾਵੇਜ ਮੁਕੰਮਲ ਕਰ ਲਏ ਜਾਣ ਨਹੀਂ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਥਾਣਾ ਇੰਚਾਰਜ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼ਹਿਰ ਦੇ ਚੌਂਕਾਂ ਵਿੱਚ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਕੋਈ ਵੀ ਵਿਅਕਤੀ ਅਮਨ ਕਾਨੂੰਨ ਨੂੰ ਭੰਗ ਨਾ ਕਰ ਸਕੇ ਓਕੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਬਚਨ ਵੱਧ ਹੈ ।ਇਸ ਮੌਕੇ ਪੁਲਿਸ ਮੁਲਾਜ਼ਮ ਹਾਜ਼ਰ ਸਨ   ।

  • Related Posts

    ਨਕਸ਼ਿਆਂ ਦੀਆਂ ਫਾਈਲਾਂ ‘ਚ ਕਥਿਤ ਕਾਲਾ ਖੇਡ ! ਸਰਕਾਰੀ ਖ਼ਜ਼ਾਨਾ ਖਾਲੀ, ਭ੍ਰਿਸ਼ਟਾਚਾਰ ਦੀਆਂ ਜੇਬਾਂ ਭਾਰੀ ? ਜੇਈ, ਲੋਕਲ ਨਕਸ਼ਾ ਨਵੀਸ ‘ਤੇ ਕਥਿਤ ਸਾਂਠ-ਗਾਂਠ ਦੇ ਦੋਸ਼; ਮੁੱਖ ਮੰਤਰੀ ਤੇ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ : ਮਨਜੀਤ ਸਿੰਘ ਬੈਂਸ

    Spread the love

    Spread the loveਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ): ਨਗਰ ਕੌਂਸਲ ਜੈਤੋ ਅਧੀਨ ਆਉਂਦੀਆਂ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਇਮਾਰਤੀ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ…

    ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਮਾਣੂੰਕੇ ਗੋਲੀਬਾਰੀ ਮਾਮਲੇ ਵਿੱਚ ਤਿੰਨ ਗ੍ਰਿਫਤਾਰ ਗਿਰਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਇੱਕ ਆਲਟੋ ਕਾਰ, ਤਿੰਨ ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ

    Spread the love

    Spread the love ਜਗਰਾਉਂ 8 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਤੇ ਐਸਐਸਪੀ ਡਾ ਅੰਕਰ ਗੁਪਤਾ ਵੱਲੋਂ ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਹਠੂਰ ਦੀ…

    Leave a Reply

    Your email address will not be published. Required fields are marked *