ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ : ਬੰਟੀ ਵਾਲੀਆ * ਕਿਹਾ: ਮਾਰੂ ਬਿਮਾਰੀਆਂ ਦਾ ਖ਼ਤਰਾ, ਹਾਦਸਿਆਂ ਦੀ ਵੀ ਸੰਭਾਵਨਾ * ਜਨ ਸਮੱਸਿਆਵਾਂ ਦੇ ਹੱਲ ਪ੍ਰਤੀ ਪ੍ਰਸ਼ਾਸਨ ਦੀ ਬੇਰੁਖ਼ੀ ਨਿੰਦਣਯੋਗ
Spread the love ਫਗਵਾੜਾ 9 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਨੈਸ਼ਨਲ ਹਾਈਵੇ-1 ’ਤੇ ਜੇ.ਸੀ.ਟੀ. ਮਿਲ ਅਤੇ ਮਾਡਲ ਟਾਊਨ ਦੇ ਵਿਚਕਾਰ ਬਣੇ ਫਲਾਈਓਵਰ ਹੇਠਾਂ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਖੜਾ ਰਹਿਣ…






