ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

Spread the love
ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ ਦੇ ਪ੍ਰਧਾਨ ਚਲੇ ਆ ਰਹੇ ਅਵਤਾਰ ਸਿੰਘ ਨੰਨੜੇ ਵੱਲੋਂ ਘਰੇਲੂ ਮਜਬੂਰੀਆਂ ਕਾਰਨ ਹਾਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੀ ਪ੍ਰਧਾਨਗੀ ਦੇ ਉਹਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਜਿਸ ਤੋਂ ਬਾਅਦ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਚਰਨ ਸਿੰਘ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਇਸ ਮੌਕੇ ਮੈਂਬਰਾਂ ਨੇ ਕਿਹਾ ਕਿ ਕੰਬਾਈਨ ਇੰਡਸਟਰੀ ਨੂੰ ਦਰਪੇਸ਼ ਆ ਰਹੀਆਂ ਵੱਖ ਵੱਖ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਲੀਡਰਸ਼ਿਪ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਇਸ ਮੌਕੇ ਨਾਵਨ ਯੁਕਤ ਪ੍ਰਧਾਨ ਚਰਨ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਾਂ ਭਰੋਸਾ ਦਵਾਇਆ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਭਾਈਚਾਰੇ ਦੀ ਸੇਵਾ ਕਰਨਗੇ ਉਹਨਾਂ ਕਿਹਾ ਕਿ ਕੰਬਾਈਨ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਉਹਨਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਭਾਈਚਾਰੇ ਦੀਆਂ ਮੁੱਖ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਮਸਲੇ ਉਠਾਏ ਜਾਣਗੇ ਇਸ ਮੌਕੇ ਉਨਾਂ ਦਾ ਸਨਮਾਨ ਭਗਵੰਤ ਸਿੰਘ ਰਾਮਗੜੀਆ ਅਤੇ ਉਨਾਂ ਦੇ ਮੈਂਬਰਾਂ ਵੱਲੋਂ ਨਵ ਨਿਯੁਕਤ ਪ੍ਰਧਾਨ ਚਰਨ ਸਿੰਘ ਜੀ ਦਾ ਕੀਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਰਾਮਗੜੀਆਂ ਨੇ ਕਿਹਾ ਕਿ ਜੋ ਜਿੰਮੇਵਾਰੀ ਚਰਨਜੀਤ ਸਿੰਘ ਜੀ ਨੂੰ ਮਿਲੀ ਹੈ ਉਸ ਜਿੰਮੇਵਾਰੀ ਨੂੰ ਉਹ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਇਸ ਮੌਕੇ ਬਲਜਿੰਦਰ ਸਿੰਘ ਚਹਿਲ ਲਖਵਿੰਦਰ ਸਿੰਘ ਲੱਖੀ ਗਹੀਰ, ਸਰਬਜੀਤ ਸਿੰਘ ਰਾਮਗੜੀਆ, ਦਲੀਪ ਕੰਬਾਈਨ, ਹਰਮੀਤ ਕੰਬਾਇਨ, ਸੁਰਿੰਦਰਾ ਕੰਬਾਈਨ, ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *