ਡੈਨੀ ਬੰਡਾਲਾ ਦਾ  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵਰਕਿੰਗ ਪ੍ਰਧਾਨ ਬਣਨ ਤੇ  ਵਰਕਰਾ ਚ ਖੁਸ਼ੀ ਦੀ ਲਹਿਰ

Spread the love

ਅੰਮ੍ਰਿਤਸਰ /ਗਹਿਰੀ ਮੰਡੀ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )  ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ  ਪੜੇ ਲਿਖੇ ਇਮਾਨਦਾਰ ਇਨਸਾਨ ਨੂੰ ਪੰਜਾਬ ਦੀ ਵੱਡੀ ਜਿਮੇਵਾਰੀ ਸੋਪੀ ਗਈ ਇਸ ਨਾਲ ਪੰਜਾਬ ਅਤੇ ਹਲਕੇ ਵਿੱਚ ਕਾਂਗਰਸ ਪਾਰਟੀ ਇੱਕ ਨੰਬਰ ਤੇ ਜਿੱਤ ਪ੍ਰਾਪਤ ਕਰੇਗੀ ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਨੰਬਰਦਾਰ ਸੁਖਦੇਵ ਸਿੰਘ ਮਿੰਟੂ ਠੱਠੀਆ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾਂ 2027 ਦੀਆਂ ਚੋਣਾਂ, ਚ ਕਾਂਗਰਸ ਦੀ ਪੰਜਾਬ ਸਰਕਾਰ ਬਣੇਗੀ ਹਲਕਾ ਜੰਡਿਆਲਾ ਗੁਰੂ ਤੋ ਡੈਨੀ ਬੰਡਾਲਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ,ਅਤੇ ਨਾਲ ਹੀ ਸ੍ਰੀਮਤੀ ਸੋਨੀਆਂ ਗਾਂਧੀ ਜੀ ਅਤੇ ਰਾਹੁੰਲ ਗਾਂਧੀ ਜੀ ਹਾਈਕਮਾਂਡ ਪ੍ਰਤਾਪ ਸਿੰਘ ਬਾਜਵਾ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ  ਵੜਿੰਗ ਦਾ ਧੰਨਵਾਦ ਕੀਤਾ ਗਿਆ,ਜਿਨ੍ਰਾ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਮੌਕੇ, ਤੇ ਵੀਰ ਧਰਮਿੰਦਰ ਸਿੰਘ ਠੱਠੀਆ, ਰਾਜਾ ਬੰਡਾਲਾ, ਸਰਪੰਚ ਪਰਮਜੀਤ ਸਿੰਘ ਨੰਗਲ ਗੁਰੂ, ਸਿਮਰ ਚੀਦਾ,ਗੁਲਜਾਰ ਸਿੰਘ ਠੱਠੀਆ,ਅਮਰੀਕ ਸਿੰਘ ਦੋਧੀ,ਸਰਪੰਚ ਦਿਲਬਾਗ ਸਿੰਘ,ਸਫੀਪੁਰ,ਜਗਰੂਪ ਸਿੰਘ ਠੱਠੀਆਂ, ਹੋਰ ਆਦਿ!

  • Related Posts

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    Spread the love

    Spread the loveਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    Spread the love

    Spread the loveਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ…

    Leave a Reply

    Your email address will not be published. Required fields are marked *