ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਲਾਕ ਸਕੱਤਰ ਕਿਸ਼ੋਰ ਬਾਵਾ ਨੇ ਕੀਤੀ ਬੱਸ  ਰਵਾਨਾ 

Spread the love

ਤਪਾ ਮੰਡੀ 12 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਮੁੱਖ ਮੰਤਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਇਸੇ ਲੜੀ ਤਹਿਤ ਤਪਾ ਦੇ ਵਾਰਡ ਨੰਬਰ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਇੱਕ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ  15 ਵਾਰਡ ਹਵੇਲੀ ਪੱਤੀ ਬੂਥ ਨੰਬਰ 92 ਵਿੱਚੋਂ  ਬਲਾਕ ਸਕੱਤਰ ਕੋਆਰਡੀਨੇਟਰ ਕਿਸ਼ੋਰ ਬਾਵਾ ਦੀ ਅਗਵਾਈ ਵਿੱਚ ਰਵਾਨਾ ਹੋਇਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਤੀਰਥ  ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬੱਸ ਦੀ ਸੇਵਾ ਤੋਂ ਇਲਾਵਾ ਰਹਿਣ ਖਾਣ ਪੀਣ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਦੀ ਯਾਤਰਾ ਸਫ਼ਲ ਹੋਵੇ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *