*ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ* *ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਬੰਗਾ ਬੇਟ ਵਿਖੇ 2.30 ਕਰੋੜ ਰੁਪਏ ਦੇ ਹੜ੍ਹ ਰੋਕੂ ਪ੍ਰਾਜੈਕਟ ਦਾ ਨਿਰੀਖਣ ਕੀਤਾ* *ਕਿਹਾ, ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ 450 ਕਰੋੜ ਰੁਪਏ ਖਰਚ ਰਹੀ* *ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 2500 ਤੋਂ ਵੱਧ ਲੋਕਾਂ ਦੀ ਜਾਨ ਅਤੇ 10 ਹਜ਼ਾਰ ਏਕੜ ਉਪਜਾਊ ਖੇਤੀ ਜ਼ਮੀਨ ਹੜ੍ਹਾਂ ਤੋਂ ਸੁਰੱਖਿਅਤ ਹੋਵੇਗੀ – ਜਲ ਸਰੋਤ ਮੰਤਰੀ* *ਲੋਕਾਂ ਨੇ ਇਲਾਕੇ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹੜ੍ਹ ਰੋਕੂ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ*
Spread the love *ਸ਼ਹੀਦ ਭਗਤ ਸਿੰਘ ਨਗਰ, 13 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ…