ਹਲਕਾ ਵਿਧਾਇਕ ਡਾਕਟਰ ਸੋਹਲ ਦੀ ਅਗਵਾਈ ਚ ਹੋਵੇਗਾ ਪਿੰਡਾਂ ਦਾ ਵਿਕਾਸ . ਡਾ ਸਤਪਾਲ ਸਿੰਘ ਲਹੀਆ

Spread the love

 ਸਰਾਏ ਅਮਾਨਤ ਖਾਂ, 14 ਦਸੰਬਰ (ਗੁਰਸ਼ਰਨ ਸਿੰਘ ਔਲਖ)-ਪੰਜਾਬ ‘ਚ ਹੋਈਆਂ ਜਿਮਨੀ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ  ਲੋਕਾਂ ਦੀ ਹਤੈਸ਼ੀ ਪਾਰਟੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜ ਲੋਕਾਂ ਨੂੰ ਪਸੰਦ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜੋਆਇਟ ਸੈਕਟਰੀ ਪੰਜਾਬ ਡਾ ਸਤਪਾਲ ਸਿੰਘ ਭੋਲਾ ਲਹੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਹਲਕਾ ਤਰਨਤਾਰਨ ਦੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਸਰਪੰਚਾ, ਪੰਚਾਂ ਅਤੇ ਮੋਹਤਬਾਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾ ਵਿਚ ਹੋਣ ਵਾਲੇ ਵਿਕਾਸ ਸਬੰਧੀ ਵੀ ਮਤੇ ਪਾਏਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਪਿੰਡਾਂ ਦਾ ਵਿਕਾਸ ਪਾਰਟੀ ਬਾਜੀ ਤੋਂ ਉਪਰ ਉਠ ਕੇ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਸਤਪਾਲ ਸਿੰਘ ਲਹੀਆ ਜੋਆਇਟ ਸੈਕਟਰੀ ਪੰਜਾਬ,ਸਰਪੰਚ ਹਰਪਾਲ ਸਿੰਘ ਲਹੀਆ,ਗੁਰਸਾਹਿਬ ਸਿੰਘ ਦੋਧੀ,ਗੁਰਵਿੰਦਰ ਸਿੰਘ, ਨਿੰਦਰ ਸਿੰਘ,ਕੇਵਲ ਸਿੰਘ,ਨੰਬਰਦਾਰ ਭੁਪਿੰਦਰ ਸਿੰਘ, ਕੁਲਦੀਪ ਸਿੰਘ ਨਾਗੀ,ਜਤਿੰਦਰ ਸਿੰਘ ਦੋਧੀ,ਪ੍ਰਧਾਨ ਗੁਲਵਿੰਦਰ ਸਿੰਘ,ਗੁਰਬੀਰ ਸਿੰਘ ਢਿਲੋ,ਰਣਜੀਤ ਸਿੰਘ ਰਾਣਾ ਮੈਬਰ ਪੰਚਾਇਤ,ਮੇਜਰ ਸਿੰਘ,ਲਖਬੀਰ ਸਿੰਘ, ਜਥੇਦਾਰ ਜਸਵੰਤ ਸਿੰਘ,ਸਲਵਿੰਦਰ ਸਿੰਘ ਲਾਡੀ,ਮਾਸਟਰ ਭਿੰਦਰ ਸਿੰਘ,ਮੈਨੇਜਰ ਗੁਰਲਾਲ ਸਿੰਘ,ਮੈਬਰ ਹਰਪਾਲ ਸਿੰਘ,ਗੁਰਦੇਵ ਸਿੰਘ ਜੰਟਾ,ਚੰਨਪ੍ਰੀਤ ਸਿੰਘ,

Oplus_131072

ਗੁਰਸੇਵਕ ਸਿੰਘ,ਨੰਬਰਦਾਰ ਰਣਜੀਤ ਸਿੰਘ,ਬਾਬਾ ਸਤਨਾਮ ਸਿੰਘ,ਮੈਬਰ ਗੁਰਸਾਹਿਬ ਸਿੰਘ ਦੋਧੀ,ਲਖਵਿੰਦਰ ਸਿੰਘ ਲੱਖੀ,ਮੈਬਰ ਗੁਰਨਾਮ ਸਿੰਘ,ਦਿਲਬਾਗ ਸਿੰਘ ਫਿਲਟਰਾਂ ਵਾਲੇ,ਮਨਦੀਪ ਸਿੰਘ,ਚੈਅਰਮੈਨ ਭੁਪਿੰਦਰ ਸਿੰਘ,ਮਾਸਟਰ ਰਵਨੀਤ ਸਿੰਘ ਆਦਿ ਹਾਜ਼ਰ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *