ਸ਼੍ਰੋਮਣੀ  ਅਕਾਲੀ ਦਲ ਨੂੰ ਝਟਕਾ ਇੱਕ ਦਰਜਨ ਦੇ ਕਰੀਬ ਪਰਿਵਾਰ ਆਪ ਵਿੱਚ ਸ਼ਾਮਿਲ

Spread the love
ਮਮਦੋਟ 13 ਜੁਲਾਈ ( ਰਮਨ, ਸ਼ਰਮਾਂ ) ਆਮ ਆਦਮੀ ਪਾਰਟੀ ਬਲਾਕ ਮਮਦੋਟ ਨੂੰ ਉਸ ਸਮੇਂ ਵੱਡਾ ਬਲ ਮਿਿਲਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਜਗੀਰ ਸਿੰਘ ਹਜ਼ਾਰਾਂ ਦੀ ਪ੍ਰੇਰਨਾ ਸਦਕਾ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਤਕਰੀਬਨ ਇੱਕ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਿੰਡ ਲੱਖਾ ਸਿੰਘ ਵਾਲਾ ਉਤਾੜ ਤੋਂ ਬਲਵਿੰਦਰ ਸਿੰਘ ਦੇ ਪਰਿਵਾਰਾਂ ਨੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਹਲਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਏਗਾ ਅਤੇ ਆਪਣੇ ਕੀਤੇ ਹੋਏ ਕੰਮਾਂ ਸਤਿਕਾਰ ਭਗਵੰਤ ਮਾਨ ਸਰਕਾਰ ਦੁਬਾਰਾ 2027 ਵਿੱਚ ਸੱਤਾ ਵਿੱਚ ਆਵੇਗੀ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ , ਸੰਦੀਪ ਕੁਮਾਰ ਸੋਨੀ ਵਾਰਡ ਨੰਬਰ ਪੰਜ ਮਮਦੋਟ ,ਜਗੀਰ ਸਿੰਘ ਹਜਾਰਾ ਸਿੰਘ ਵਾਲਾ, ਮੇਹਰ ਸਿੰਘ ਸਰਪੰਚ ਦੋਨਾਂ ਰਹਿਮਤ ਵਾਲਾ,  ਡਾਕਟਰ ਪਵਨ ਸੁਲੰਕੀ ਨਿਜੀ ਸਕੱਤਰ ਹਲਕਾ ਵਿਧਾਇਕ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *