ਲੋਕ ਹਿੱਤ ਮਿਸ਼ਨ ਵੱਲੋਂ ਬਲਵੰਤ ਸਿੰਘ ਸੈਣੀ ਨੂੰ ਜਥੇਬੰਦੀ ਦਾ ਸ਼ੋਸਲ ਵੈਲਫ਼ੇਅਰ ਐਡਵਾਇਜ਼ਰ ਨਿਯੁਕਤ 

Spread the love

ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਾਬਕਾ ਅਧਿਕਾਰੀ ਬਲਵੰਤ ਸਿੰਘ ਸੈਣੀ ਨੂੰ ਜਥੇਬੰਦੀ ਦਾ ਸ਼ੋਸਲ ਵੈਲਫ਼ੇਅਰ ਐਡਵਾਇਜ਼ਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਗੁਰਮੀਤ ਸਿੰਘ ਸਾਂਟੂ ਤੇ ਜਨਰਲ ਸਕੱਤਰ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਬਲਵੰਤ ਸਿੰਘ ਜੋ ਮਾਰਕਫੈਡ ਵਿੱਚ ਸੀਨੀਅਰ ਅਧਿਕਾਰੀ ਪਦ ਤੇ ਹੋਣ ਸਮੇਂ ਵੀ ਇਮਾਨਦਾਰੀ ਸੀ ਮਿਸਾਲ ਸਨ, ਓਹ ਹੁਣ ਰਿਟਾਇਡਮੈਂਟ ਹੋਣ ਤੋਂ ਬਾਅਦ ਵੀ ਲੋਕ ਭਲਾਈ ਦੇ ਕਾਰਜ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਜਥੇਬੰਦੀ ਇਸ ਅਹੁਦੇ ਰਾਹੀਂ ਲੋਕ ਸੇਵਾ ਲਈ ਨਿਯੁਕਤ ਕਰਕੇ ਮਾਣ ਮਹਿਸੂਸ ਕਰਦੀ ਹੈ। ਇਸ ਬਦਲੇ ਸ. ਸੈਣੀ ਨੇ ਲੋਕ ਹਿੱਤ ਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਨੇ ਜਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜੁੜਨ ਦਾ ਫ਼ੈਸਲਾ ਲੈਂਦਿਆਂ ਅੱਗੋਂ ਇਸ ਜਿਮੇਂਵਾਰੀ ਨੂੰ ਪੂਰੀ ਸਿੱਦਤ ਨਾਲ ਨਿਭਾਵਾਂਗਾ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *