ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ ਦਾ ਅੱਜ ਬਲਾਚੌਰ ਗਹੂੰਣ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ 

Spread the love
ਬਲਾਚੌਰ 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ ਅਮਰਚੰਦ ਪਨੇਸਰ ਦੀ ਅੱਜ ਦਿਲ ਦੀ ਧੜਕਣ ਬੰਦ ਹੋ ਜਾਣ ਉਹ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 95 ਵਰਿਆਂ ਦੇ ਸਨ ।ਇਹ ਖਬਰ ਸੁਣਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਡਾ ਐਸ ਕੇ ਪਨੇਸਰ ਅਤੇ ਸੁਰਿੰਦਰ ਕੁਮਾਰ ਪਨੇਸਰ ਪ੍ਰਧਾਨ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਘਰ ਪੁੱਜ ਗਏ ਜਿਨ੍ਹਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਪ੍ਰਗਟਾਵਾ ਕੀਤਾ ਮਾਤਾ ਗੁਰਾਂ ਦੇਵੀ ਪਨੇਸਰ ਦਾ ਅਤਿੰਮ ਸੰਸਕਾਰ 16 ਜੁਲਾਈ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਗਹੂੰਣ ਰੋਡ ਬਲਾਚੌਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *