ਅੰਮ੍ਰਿਤਸਰ ਡਾਕ ਮੰਡਲ ਵੱਲੋਂ ਰਕਸ਼ਾ ਬੰਧਨ 2026 ਲਈ ਵਿਸ਼ੇਸ਼ ਪ੍ਰਬੰਧ

Spread the love
ਅੰਮ੍ਰਿਤਸਰ 17 ਜੁਲਾਈ, (  ਮਨਜੀਤ ਸਿੰਘ ਸ਼ੇਰਗਿੱਲ )=ਸ਼੍ਰੀ ਸੱਤਿਅਮ ਤਿਵਾਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ, ਅੰਮ੍ਰਿਤਸਰ ਡਵੀਜ਼ਨ (IPoS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ 2026 ਨੂੰ ਰਕਸ਼ਾ ਬੰਧਨ ਦੇ ਮੌਕੇ ‘ਤੇ ਰਾਖੀਆਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਡਾਕ ਮੰਡਲ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਹੈੱਡ ਪੋਸਟ ਆਫ਼ਿਸ, ਤਰਨ ਤਾਰਨ ਹੈੱਡ ਪੋਸਟ ਆਫ਼ਿਸ ਅਤੇ ਅਜਨਾਲਾ, ਜੰਡਿਆਲਾ ਗੁਰੂ, ਪੱਟੀ, ਗਾਂਧੀ ਬਾਜ਼ਾਰ ਅਤੇ ਮਜੀਠਾ ਦੇ ਸਬ-ਪੋਸਟ ਆਫ਼ਿਸ 28 ਅਗਸਤ 2026 ਤੱਕ ਐਤਵਾਰ/ਛੁੱਟੀ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 4:30 ਵਜੇ ਤੱਕ ਰਾਖੀ ਬੁਕਿੰਗ ਲਈ ਖੁੱਲ੍ਹੇ ਰਹਿਣਗੇ। ਆਧਾਰ ਸਬੰਧੀ ਸੇਵਾਵਾਂ ਵੀ ਉਪਲਬਧ ਰਹਿਣਗੀਆਂ।  ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ ਅਤੇ ਇੰਡੀਆ ਪੋਸਟ ਰਾਹੀਂ ਸਮੇਂ ਸਿਰ ਆਪਣੀਆਂ ਰਾਖੀਆਂ ਭੇਜਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *