ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਚ  ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ  ਨੇ ਵੱਡੀ ਗਿਣਤੀ,ਚ ਸ਼ਮੂਲੀਅਤ ਕੀਤੀ 

Spread the love
ਅੰਮ੍ਰਿਤਸਰ /ਭਿੱਖੀਵਿੰਡ 19 ਜੂਨ  (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ ਗਿਆ ਇਸ ਮੌਕੇ ਤੇ 17 /7/2020 ਦੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ।ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜਿਲਾ ਤਰਨ ਤਾਰਨ ਵੱਲੋਂ ਯੂਨੀਅਨ ਦੇ ਪੰਜਾਬ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ ,ਪ੍ਰਧਾਨ ਰਜਵੰਤ ਸਿੰਘ ਬਾਗੜੀਆਂ, ਰੇਡੀਓਗਰਾਫਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਸਿੱਧੂ ,ਫਾਰਮੇਸੀ ਅਫਸਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਹੈਲਥ ਵਰਕਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐਮ ਐਲਟੀ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਕਲੈਰੀਕਲ ਯੂਨੀਅਨ ਦੇ ਜ਼ਿਲ਼ਾ ਪ੍ਰਧਾਨ ਨਰਿੰਦਰ ਸਿੰਘ ,ਰੇਡੀਓ ਗਰਾਫਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਨਜੀਤ ਸਿੰਘ,  ਸਟੇਟ ਆਗੂ ਗੁਰਜਿੰਦਰ ਸਿੰਘ ਢਿੱਲੋ, ਸੀਐਚ ਓ ਯੂਨੀਅਨ ਪਰਧਾਨ ਯੁਵਰਾਜ ਕੌਰ ਕੰਗ , ਰਵਿੰਦਰ  ਕੌਰ ਬਾਗੜੀਆਂ, ਹੈਲਥ ਸੁਪਰਵਾਈਜ਼ਰ ਅਮਨਦੀਪ ਸਿੰਘ ਧਾਰੜ੍ਹ, ਗੁਰਵਿੰਦਰ ਸਿੰਘ ਭੋਜੀਆਂ,  ਭੁਪਿੰਦਰ ਸਿੰਘ, ਤਰਨਤਾਰਨ, ਜਸਪਿੰਦਰ ਸਿੰਘ,ਦੀਨ ਦਿਆਲ ਸਰਹਾਲੀ ,ਲਖਵਿੰਦਰ ਸਿੰਘ ਸੁਰ ਸਿੰਘ , ਅਮਰਜੀਤ ਸਿੰਘ ਗਿੱਲ, ਗੁਰਿੰਦਰ ਕਸੇਲ,ਨਵਜੋਤ ਸਿੰਘ ਘਰਿਆਲਾ,ਪਲਵਿੰਦਰ ਸਿੰਘ ਹਰੀਕੇ ,ਮਨਜਿੰਦਰ ਸਿੰਘ ਨਵਜੋਤ ਸਿੰਘ ,ਲਵਪ੍ਰੀਤ ਸਿੰਘ ਗੁਰਸੇਵਕ ਸਿੰਘ ,ਸਿਕੰਦਰ ਸਿੰਘ ਦਿਲਬਾਗ ਸਿੰਘ ਕੈਰੋ,ਫੁਲਬੀਰ ਸਿੰਘ ਕੈਰੋਂ, ਅਮਰਜੀਤ ਸਿੰਘ  ਭੁੱਲਰ,ਪ੍ਰਦੀਪ ਸਿੰਘ ,ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ ਸਰਹਾਲੀ,ਰਸ਼ਪਾਲ ਸਿੰਘ ,  ਪ੍ਰਦੀਪ ਸਿੰਘ ਤਰਨਤਾਰਨ ,ਮਨਜਿੰਦਰ ਸਿੰਘ  , ਮਨਜੀਤ ਸਿੰਘ ਕਸੇਲ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ ,ਰਜਿੰਦਰ ਸਿੰਘ ,ਸਾਹਿਲ ਮੱਟੂ ,ਜੁਗਰੂਪ ਸਿੰਘ ,ਤਜਿੰਦਰ ਸਿੰਘ, ਯੋਗੇਸ਼ ਕੁਮਾਰ , ਅਮਨਦੀਪ ਕੁਮਾਰ ਜਰਨਲ ਸਕੱਤਰ ਐਮ ਐਲਟੀ ਯੂਨੀਅਨ, ਧਰਮਿੰਦਰ ਸਿੰਘ ਬਾਠ ,ਕਰਨਦੀਪ ਸਿੰਘ ,ਹਰਦਿਆਲ ਸਿੰਘ, ਮਨਜੀਤ ਸਿੰਘ ਮੀਆਂਵਿੰਡ, ਗੁਰਦੇਵ ਸਿੰਘ ,ਗੁਰਿੰਦਰ ਸਿੰਘ, ਬਲਵਿੰਦਰ ਸਿੰਘ ,ਸੁਖਦੀਪ ਸਿੰਘ ,ਚਰਨਜੀਤ ਸਿੰਘ, ਰੈਡੀਓ ਗਰਾਫਰ ਬਲਵਿੰਦਰ ਸਿੰਘ, ਨਵਦੀਪ ਸਿੰਘ, ਹਰਮਨਜੀਤ ਸਿੰਘ , ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ ,ਅੰਮ੍ਰਿਤਪਾਲ ਸਿੰਘ ,ਦਵਿੰਦਰ ਸਿੰਘ ਆਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਸ਼ਾਮਿਲ ਹੋਏ। ਸਾਂਝੇ ਫਰੰਟ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆਂ ਰਜਵੰਤ ਸਿੰਘ ਬਾਗੜੀਆਂ ਨੇ ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,ਆਸ਼ਾ ਵਰਕਰ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ 18  ਫੀਸਦੀ ਡੀਏ ਤੁਰੰਤ ਦਿੱਤਾ ਜਾਵੇ ,17/7 /2020 ਦੇ ਪੱਤਰ ਨੂੰ ਰੱਦ ਕੀਤਾ ਜਾਵੇ ।ਉਹਨਾਂ ਕਿਹਾ ਕਿ 7 ਅਗਸਤ ਨੂੰ ਮੋਹਾਲੀ ਵਿੱਚ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨ ਵਿੱਚ ਵੀ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *