ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ

Spread the love
ਭਾਦਸੋਂ, 20 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਸ ਦੀ ਖੁਸ਼ੀ ਜਾਹਿਰ ਕਰਦੇ ਹੋਏ ਡਾਕਟਰ ਗਿਆਨ ਸਿੰਘ ਰਾਮਗੜੀਆ ਕੁਆਰਡੀਨੇਟਰ ਬੀਸੀ ਵਿੰਗ ਹਲਕਾ ਨਾਭਾ ਵੱਲੋਂ ਚੇਅਰਮੈਨ ਘੁੰਡਰ ਨੂੰ ਵਧਾਈ ਦਿੱਤੀ ਗਈ । ਖਨੌੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਦੇ ਹਮੇਸ਼ਾ ਨਾਲ ਖੜੀ ਆ ਅਤੇ ਉਹਨਾਂ ਨੂੰ ਬਣਦਾ ਮਾਣ ਸਨਮਾਨ ਐਵੇਂ ਹੀ ਮਿਲਦਾ ਰਹੇਗਾ, ਖਨੌੜਾ ਵੱਲੋਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹ ਵੀ ਵੱਡਾ ਦਾਅਵਾ ਕੀਤਾ ਗਿਆ ਹੈ ਕਿ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਜਿੱਤ ਹਾਸਿਲ ਕਰਕੇ ਮੁੜ ਦੁਬਾਰਾ ਪੰਜਾਬ ਵਿੱਚ ਸਰਕਾਰ ਬਣਾਵੇਗੀ ।ਘੁੰਡਰ ਅਤੇ ਖਨੌੜਾ ਰਾਮਗੜੀਆ ਵੱਲੋਂ ਆਮ ਆਦਮੀ ਪਾਰਟੀ ਹਾਈਕਮਾਂਡ ਨੂੰ ਇਹ ਭਰੋਸਾ ਦਿੱਤਾ ਹੈ ਕਿ ਜੋ ਉਹਨਾ ਨੇ ਇਹ ਵੱਡੀ ਜਿੰਮੇਵਾਰੀ ਦਿੱਤੀ ਹੈ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ, ਅਤੇ ਹਾਈ ਕਮਾਂਡ ਆਮ ਆਦਮੀ ਪਾਰਟੀ ਦਾ ਦਿਲੋਂ ਧੰਨਵਾਦ ਵੀ ਕੀਤਾ ਹੈ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *