ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀ ਸਨਵ ਤਿੰਨਾ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਾਪਤ ਕੀਤੀ ਵੱਡੀ ਸਫਲਤਾ*

Spread the love

 ਪੱਟੀ ਸਦੀਕ, 16 ਦਸੰਬਰ (ਬਲਕਰਨ ਸਿੰਘ ਮਸ਼ਾਲ)-ਆਧਾਰਸ਼ਿਲਾ ਸਕੂਲ ਅਬੋਹਰ ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਨਵ ਨੇ ਯੂ.ਸੀ. ਮਾਸ ਅਬੈਕਸ ਦੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲਾ ਅੰਤਰਰਾਸ਼ਟਰੀ ਪੱਧਰ ‘ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਦੁਨੀਆ ਭਰ ਤੋਂ ਸੈਂਕੜੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ।

 ਸਨਵ ਦੀ ਇਸ ਪ੍ਰਾਪਤੀ ਕਾਰਨ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੀ ਪ੍ਰਿੰਸੀਪਲ ਮਨੀ ਵਧਵਾ ਨੇ ਸਨਵ ਦੀ ਪ੍ਰਾਪਤੀ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ, “ਇਹ ਸਕੂਲ ਲਈ ਮਾਣ ਵਾਲਾ ਪਲ ਹੈ।” ਉਨ੍ਹਾਂ ਨੇ ਸਨਵ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੇ ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਹੀ ਆਧਾਰਸ਼ਿਲਾ ਸਕੂਲ ਵਿਦਿਆਰਥੀਆਂ ਦੀ ਮਾਨਸਿਕ ਅਤੇ ਬੌਧਿਕ ਸਮਰੱਥਾ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਨਵ ਦੀ ਇਹ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *