ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Spread the love
ਮਮਦੋਟ ( ਸ਼ਰਮਾਂ       ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ ਵਸਨੀਕ ਫੌਜੀ ਜਵਾਨ ਹਰਮੇਸ਼ ਸਿੰਘ ਦੀ ਬੇਵਕਤੀ ਮੌਤ ਤੇ ਉਹਨਾਂ ਦੇ ਪਿਤਾ ਮਹਿੰਦਰ ਸਿੰਘ ਅਤੇ ਭਰਾ ਸੰਦੀਪ ਸਿੰਘ ਨਾਲ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਦੁੱਖ ਸਾਂਝਾ ਕੀਤਾ ਇਸ ਮੌਕੇ ਤੇ ਉਹਨਾਂ ਪਰਿਵਾਰ ਨੂੰ ਹੌਸਲਾ ਦਿੰਦਿਆਂ ਹੈ ਕਿਆ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਪਰਿਵਾਰ ਦੇ ਨਾਲ ਖੜੀ ਹੈ ਅਤੇ ਸਰਕਾਰ ਦੀ ਤਰਫ ਆਉਣ ਵਾਲੀ ਹਰੇਕ ਮਦਦ ਉਹਨਾਂ ਤੱਕ ਪਹੁੰਚਾਈ ਜਾਵੇਗੀ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ,ਸ਼੍ਰੀ ਬਲਦੇਵ ਰਾਜ ਸ਼ਰਮਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਫਿਰੋਜ਼ਪੁਰ ਦਿਹਾਤੀ, ਜਗੀਰ ਸਿੰਘ ਹਜ਼ਾਰਾ ਸਿੰਘ ਵਾਲਾ, ਗੁਰਮੁੱਖ ਸਿੰਘ ਸਰਪੰਚ ਰਾਊਕੇ, ਅਜਮੇਰ ਸਿੰਘ ਸਰਪੰਚ ਮੁਰਕਵਾਲਾ, ਅਮਨਦੀਪ ਸਿੰਘ ਸਰਪੰਚ ਝੋਕ ਨੋਧ ਸਿੰਘ, ਰਾਹੁਲ ਮੈਨੀ ਦਰੀਏ ਕੇ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *