ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਵਿਧਾਇਕ ਸ਼ੰਤੋਸ ਕਟਾਰੀਆ ਨੇ ਕੀਤੀ ਅਹਿਮ ਮੀਟਿੰਗ

Spread the love
ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-    ਹਲਕਾ ਬਲਾਚੌਰ ਦੇ ਆਪ ਦੇ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਆਪ ਨੇਤਾ ਅਸ਼ੋਕ ਕਟਾਰੀਆ  ਨੇ ਆਪਣੇ ਗ੍ਰਹਿ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ| ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ , ਨੌਜਵਾਨਾ ਨੂੰ ਨਸ਼ੇ ਦੇ ਬੁਰੇ ਪ੍ਰਭਾਵਾ ਪ੍ਰਤੀ ਜਾਗਰੂਕ ਕਰਨਾ ਅਤੇ ਲੋਕ ਭਲਾਈ ਨਾਲ ਸਬੰਧਿਤ ਮੁਦਿਆਂ ਤੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ| ਸਮਾਜ ਵਿਚ ਨਸ਼ੇ ਦੀ ਬੁਰਾਈ ਖਤਮ ਕਰਨਾ ਲਈ ਸਾਂਝੇ ਤੌਰ ਤੇ ਯਤਨਾ ਨੂੰ ਹੋਰ ਮਜਬੂਤ ਕਰਨ  ਅਤੇ ਜਾਗਰੂਕਤਾ ਜਨ ਜਨ ਤਕ ਪਹੁੰਚਣ ਲਈ ਨਿਰੰਤਰ ਕੰਮ  ਲਈ ਪ੍ਰੇਰਿਤ ਕੀਤਾ ਗਿਆ|
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *