ਮਾਸਟਰ ਸੁਖਨਦੀਪ ਸਿੰਘ ਕਾਕਾ ਨੂੰ ਸਦਮਾ , ਪਿਤਾ ਰਿਟਾਇਰਡ ਮੈਨੇਜਰ ਸਰਦਾਰ ਗੁਰਚਰਨ ਸਿੰਘ ਸਵਰਗਵਾਸ 

Spread the love
ਨਾਭਾ,24, ਜੁਲਾਈ,(ਰਮਨ ਭਾਟੀਆ ) ਮਾਸਟਰ ਸੁਖਨਦੀਪ (ਕਾਕਾ ) ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਰਿਟਾਇਰਡ ਮੈਨੇਜਰ ਗੁਰਚਰਨ ਸਿੰਘ ਪਿਛਲੇ ਦਿਨੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਉਹ ਕੁਝ ਦਿਨ ਬਿਮਾਰ ਰਹਿਣ ਉਪਰੰਤ ਆਪਣੇ ਸਵਾਸ ਤਿਆਗ ਗਏ ਉਹਨਾਂ ਨਮਿਤ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਟਿੱਬੀ ਸਾਹਿਬ ਨੇੜੇ ਹੋਰਲੈਕਸ ਫੈਕਟਰੀ 26 ਜੁਲਾਈ ਦਿਨ ਐਤਵਾਰ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ ਉਹ ਆਪਣੇ ਪਿੱਛੇ ਦੋ ਲੜਕੇ ਛੱਡ ਗਏ ਹਨ ਇਸ ਦੁੱਖ ਦੀ ਘੜੀ ਵਿੱਚ ਮਾਸਟਰ ਸੁਖਨਦੀਪ ਸਿੰਘ ਕਾਕਾ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਚ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਅਕਾਲੀ ਦਲ ਨਾਭਾ ਦੇ ਹਲਕਾ ਇੰਚਾਰਜ ਸਰਦਾਰ ਮੱਖਣ ਸਿੰਘ ਲਾਲਕਾ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਵਿਵੇਕ ਸਿੰਗਲਾ, ਰਮਨ ਭਾਟੀਆ, ਜੱਜੀ ਜੀ ਮੋਬਾਈਲਾ ਵਾਲੇ, ਸ਼ਾਹੀ ਜੀ, ਅਕਾਲੀ ਦਲ ਦੇ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਨਰੇਸ਼ ਜੀ, ਨੀਟੂ ਸੰਸਾਰ ਕੰਬਾਇਨ, ਭਗਵੰਤ ਸਿੰਘ ਰਾਮਗੜੀਆ, ਸਜੇ ਭਾਟੀਆ, ਪਾਠਕ  ਸਾਹਿਬ, ਨੀਮਾਂ ਸੌਧੂ, ਆਦਿ ਸ਼ਾਮਿਲ ਹਨ ਸਰਦਾਰ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ਰਾਜਨੀਤਿਕ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਤੇ ਰਿਸ਼ਤੇਦਾਰ ਦੋਸਤਾਂ ਮਿੱਤਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *