ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਪੁੱਜਣਗੇ ਮਾਜਰੀ ਬਲਾਕ, ਕਈ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਹੋਣਗੇ ਸ਼ਾਮਿਲ

Spread the love
ਨਿਊ ਚੰਡੀਗੜ੍ਹ, 25 ਜੁਲਾਈ (ਜਗਦੇਵ ਸਿੰਘ ) -ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਮਾਜਰੀ ਬਲਾਕ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਇਲਾਕੇ ਦੇ ਸਿਰਕੱਢ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਸ਼ਾਮਿਲ ਹੋਣਗੇਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਮਾਜਰੀ ਬਲਾਕ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਇਲਾਕੇ ਦੇ ਸਿਰਕੱਢ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ 26 ਜੁਲਾਈ ਨੂੰ ਬਾਪੂ ਤਰਸੇਮ ਸਿੰਘ ਸਵੇਰੇ 9 ਵਜੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪੁੱਜਣਗੇ। ਜਿਸ ਦੌਰਾਨ ਇਲਾਕੇ ਦੇ ਕਈ ਸਰਗਰਮ ਆਗੂ ਤੇ ਹੋਰ ਪਾਰਟੀਆਂ ਦੇ ਕਈ ਅਹੁਦੇਦਾਰ ਤੇ ਵਰਕਰ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਾਮਿਲ ਹੋਣਗੇ ਅਤੇ ਬਾਪੂ ਤਰਸੇਮ ਸਿੰਘ ਵੱਲੋਂ ਰੱਖੇ ਇਕੱਠ ਨੂੰ ਵੀ ਸੰਬੋਧਨ ਕੀਤਾ ਜਾਵੇਗਾ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *