ਪਿੰਡ ਟੁੰਡੇਵਾਲ ਤੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਈ

Spread the love
ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਕਾਠਗੜ੍ਹ ਦੇ ਨੇੜੇ ਪਿੰਡ ਟੁੰਡੇਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਮੌਕੇ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ  ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਪਹਿਲਾਂ ਬਜ਼ੁਰਗਾਂ ਅਤੇ ਸ਼ਰਧਾਲੂਆ ਲਈ ਇਕ ਪ੍ਰਸ਼ੰਸਾਯੋਗ ਕਦਮ ਸਮੂਹ ਯਾਤਰੀਆ ਦੀ ਸੁਖਦ , ਸੁਰਖਿਅਤ ਅਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ| ਇਸ ਮੌਕੇ ਤੇ ਪੰਚਾਇਤ ਅਤੇ ਪਿੰਡ ਵਾਸੀ ਭਾਰੀ ਸੰਖਿਆ ਵਿਚ ਮੌਜੂਦ ਰਹੇ|
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *