ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਪ੍ਰਦਰਸ਼ਨ 

Spread the love
ਘਨੌਰ 25 ਜੁਲਾਈ (ਅਭਿਸ਼ੇਕ ਸੂਦ) ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ। ਵਿਦਿਆਰਥੀਆਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਅੱਜ ਪਟਿਆਲਾ ਵਿਖੇ, ਜਿਲ੍ਹਾ ਆਹੁਦੇਦਾਰਾਂ ਵੱਲੋਂ ਸ: ਬਲਤੇਜ ਸਿੰਘ ਪੰਨੂੰ ਸੂਬਾ ਜਰਨਲ ਸਕੱਤਰ ਜੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੋਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਆਹੁਦੇਦਾਰ ਸਾਹਿਬਾਨ ਮੋਜੂਦ ਸਨ। ਰਘਵੀਰ ਸਿੰਘ ਗੋਪਾਲਪੁਰ,ਜੁਆਂਇੰਟ ਸੈਕਟਰੀ ਪੰਜਾਬ ਜਿਲ੍ਹਾ ਪ੍ਰਧਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਮੌਜੁਦ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *