ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਬਲਜਿੰਦਰ ਸਿੰਘ       

Spread the love

ਘਨੌਰ, 18 ਦਿਸੰਬਰ (ਅਭਿਸ਼ੇਕ ਸੂਦ) ਘਨੌਰ ਨਗਰ ਪੰਚਾਇਤ ਚੋਣਾਂ ਚ ਵਾਰਡ ਨੰਬਰ 9 ਤੋਂ ਨਿਰਵਿਰੋਧ ਜਿੱਤ ਪ੍ਰਾਪਤ ਕਰਨ ਉਪਰੰਤ ਉਮੀਦਵਾਰ ਬਲਜਿੰਦਰ ਸਿੰਘ ਨੇ ਹਲਕਾ ਵਿਧਾਇਕ ਗੁਰਲਾਲ ਸਿੰਘ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ ਹੰਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਮੈਂ ਵਾਰਡ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਵਾਰਡ ਨੰਬਰ 9 ਦਾ MC ਬਣਨ ਤੇ ਬਲਜਿੰਦਰ ਸਿੰਘ ਨੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਨੌਰ ਹਲਕੇ ਨੂੰ ਰੰਗਲਾ ਬਣਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ ਹਲਕੇ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਸੀਂ ਘਨੌਰ ਸ਼ਹਿਰ ਦੇ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਾਂਗੇ ਅਤੇ ਘਨੌਰ ਸ਼ਹਿਰ ਨੂੰ ਇੱਕ ਵਧੀਆ ਸ਼ਹਿਰ ਦਾ ਦਰਜਾ ਦਵਾ ਕੇ ਰਹਾਂਗੇ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *