ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾਂ 

Spread the love
ਘਨੌਰ 2 ਅਗਸਤ (ਅਭਿਸ਼ੇਕ ਸੂਦ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਕਸਿਆਣਾਂ ਤੋਂ ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਬੱਸ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ  ਕੈਬਿਨੇਟ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਦੀ ਟੀਮ ਚੇਅਰਮੈਨ ਬਲਾਕ ਸੰਮਤੀ ਸ: ਗੁਰਵਿੰਦਰ ਸਿੰਘ ਕਸਿਆਣਾਂ, ਬਲਾਕ ਪ੍ਰਧਾਨ ਸਰਪੰਚ ਜਸਪਾਲ ਸਿੰਘ ਜੀ ਬਹਾਦਰਗੜ੍ਹ, ਸਰਪੰਚ ਕੁਲਵਿੰਦਰ ਸਿੰਘ ਜੀ ਕਸਿਆਣਾਂ, ਪੰਚ ਬਲਵਿੰਦਰ ਸਿੰਘ, ਸ: ਜਤਿੰਦਰ ਸਿੰਘ ਜੀ, ਸ: ਅਰਸ਼ਦੀਪ ਸਿੰਘ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *