ਬੀਕੇਯੂ ਏਕਤਾ ਉਗਰਾਹਾਂ ਬਲਾਕ ਗੰਡੀਵਿੰਡ ਦੇ ਕਿਸਾਨ ਆਗੂਆਂ ਨੇ ਮੋਟਰਸਾਈਕਲ ਮਾਰਚ ਕੀਤਾ ਗਿਆ 

Spread the love

 ਸਰਾਏ ਅਮਾਨਤ ਖਾਂ/ਝਬਾਲ, 18 ਦਸੰਬਰ (ਗੁਰਸ਼ਰਨ ਸਿੰਘ ਔਲਖ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਹੁਕਮਾ ਅਨੁਸਾਰ ਬਲਾਕ ਗੰਡੀਵਿੰਡ ਨੇ ਟੋਲ ਪਲਾਜ਼ਾ ਮੰਨਣ ਤੋ ਪਿੰਡਾਂ ਦੇ ਵਿੱਚ ਦੀ ਮੋਟਰਸਾਇਕਲ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਸੁਖਬੀਰ ਸਿੰਘ ਗੱਗੋਬੂਹਾ, ਬਲਜਿੰਦਰ ਸਿੰਘ ਬਾਬਾ ਕਾਲਾ ਬਾਬਾ ਲੰਗਾਹ ਝਬਾਲ, ਪ੍ਰਧਾਨ ਦਿਲਬਾਗ ਸਿੰਘ ਐਮਾ, ਪ੍ਰਧਾਨ ਮੇਜਰ ਸਿੰਘ ਮੰਨਣ, ਧਿਆਨ ਸਿੰਘ ਫੌਜੀ ਮੰਨਣ, ਹਰਜਿੰਦਰ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਫੌਜੀ ਮੰਨਣ, ਪ੍ਰਧਾਨ ਹਰਪ੍ਰੀਤ ਸਿੰਘ ਐਮਾ, ਖੁਸ਼ ਐਮਾ, ਲਾਡੀ ਸਰਪੰਚ ਐਮਾ, ਸਰਬਜੀਤ ਸਿੰਘ ਐਮਾ, ਸਤਨਾਮ ਸਿੰਘ ਫੌਜੀ ਐਮਾ, ਸ਼ਮਸ਼ੇਰ ਸਿੰਘ ਮੰਨਣ, ਅਵਤਾਰ ਸਿੰਘ ਮੰਨਣ, ਸ਼ਰਨਜੀਤ ਸਿੰਘ ਮੰਨਣ,ਪ੍ਰਧਾਨ ਹਰਪਾਲ ਸਿੰਘ ਲਾਡੀ ਬੁਰਜ, ਹਰਜੀਤ ਸਿੰਘ ਬੁਰਜ, ਪ੍ਰਧਾਨ ਨਿਰਵੈਲ ਸਿੰਘ ਪੰਜਵੜ੍ਹ, ਸਾਬ ਸਿੰਘ, ਝੰਡਾ ਸਿੰਘ, ਮਹਿੰਦਰ ਪਾਲ ਐਮ ਪੀ ਪੰਜਵੜ੍ਹ, ਪ੍ਰਧਾਨ ਸੁਖਚੈਨ ਸਿੰਘ ਬੋਹੜੂ, ਪ੍ਰੈੱਸ ਸਕੱਤਰ ਤਰਸੇਮ ਸਿੰਘ, ਮੀਤ ਪ੍ਰਧਾਨ ਪ੍ਰਭਦੀਪ ਸਿੰਘ,ਸੋਹਣ ਸਿੰਘ, ਕਸ਼ਮੀਰ ਸਿੰਘ ਮਨਦੀਪ ਸਿੰਘ, ਮਨਿੰਦਰ ਸਿੰਘ ਬੋਹੜੂ, ਪ੍ਰਧਾਨ ਗੁਰਭੇਜ ਸਿੰਘ ਜਗਤਪੁਰਾ, ਸੋਨੀ, ਮੈਂਬਰ ਨਿਸ਼ਾਨ ਸਿੰਘ, ਗਗਨਦੀਪ ਸਿੰਘ, ਜਗਤਪੁਰਾ, ਸਰਪੰਚ ਮਨਜਿੰਦਰ ਸਿੰਘ ਐਮਾ, ਸਰਪੰਚ ਹੈਪੀ ਮੰਨਣ,ਮੰਗਲ ਸਿੰਘ ਮੰਗਾ ਮੰਨਣ,ਪ੍ਰਧਾਨ ਮੱਸਾ ਸਿੰਘ ਢੰਡ, ਆਦਿ ਕਿਸਾਨਾਂ ਨੇ ਜੋਗਿੰਦਰ ਸਿੰਘ ਉਗਰਾਹਾਂ ਦੇ ਹੁਕਮ ਅਨੁਸਾਰ ਮਾਰਚ ਕੀਤਾ ਗਿਆ ਅਤੇ  23 ਦਸੰਬਰ ਨੂੰ ਡੀ ਸੀ ਦਫਤਰ ਤਰਨ ਤਾਰਨ ਅੱਗੇ ਧਰਨੇ ਲਗਾਉਣ ਦੇ ਹੁਕਮ ਕੀਤੇ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *