ਸਵ. ਸ੍ਰ ਪ੍ਰਤਾਪ ਸਿੰਘ ਬੁੱਟਰ ਦੀ ਨਮਿਤ ਅੰਤਿਮ ਅਰਦਾਸ ਭਲਕੇ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ  ਵਾਂ ਵਿਖੇ ਹੋਵੇਗੀ 

Spread the love
ਝਬਾਲ  4 ਅਗਸਤ (ਮੱਖਣ ਮਨੋਜ )- ਜਤਿੰਦਰ ਸਿੰਘ ਜੱਜ ਢਿੱਲੋਂ ਝਬਾਲ ਦੇ ਸਹੁਰਾ ਸਾਹਿਬ ਸ੍ਰ .ਪ੍ਰਤਾਪ ਸਿੰਘ ਬੁੱਟਰ ਜਿਨਾਂ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 6 ਅਗਸਤ ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਗੁਰਬਾਣੀ ਦੇ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਪਿੰਡ ਵਾਂ ਤਾਰਾ ਸਿੰਘ ਨੇੜੇ ਭਿਖੀਵਿੰਡ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਹੋਵੇਗੀ। ਸਰਦਾਰਨੀ ਗੁਰਚਰਨ ਕੋਰ ਬੁੱਟਰ ਪੁੱਤਰ ਬਲਵਿੰਦਰ ਸਿੰਘ ਬੁੱਟਰ ਪੁੱਤਰ ਰਾਜਵਿੰਦਰ ਸਿੰਘ ਬੁੱਟਰ ਤੇ ਪਰਿਵਾਰ ਵਲੋਂ ਬੇਨਤੀ ਕੀਤੀ ਜਾਂਦੀ ਹੈ ਕਿ ਆਪ ਸਭ ਜੀ ਨੇ ਅਤਿੰਮ ਅਰਦਾਸ ਮੋਕੇ ਸ਼ਾਮਲ ਹੋਣ ਦੀ ਕਿਰਪਾਲਤਾ ਕਰਨੀ ਜੀ ਅਰਦਾਸ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *