ਭਾਈ ਜੋਬਨਦੀਪ ਸਿੰਘ ਜੀ ਪੂਹਲਾ ਨੇ ਕੀਤੀ ਘਰ ਵਾਪਸੀ 

Spread the love
ਬਠਿੰਡਾ 9 ਅਗਸਤ(ਪੱਤਰ ਪ੍ਰੇਰਕ)ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੇ ਭੁੱਚੋ ਮੰਡੀ ਵਿਖੇ ਪੰਥ ਬਚਾਓ ਪੰਜਾਬ ਬਚਾਓ ਕਾਨਫਰੰਸ ਦੇ ਵਿੱਚ ਹਲਕਾ ਭੁੱਚੋ ਕੈਂਚੀਆਂ ਦੇ ਰਾਜ ਪੈਲਿਸ ਦੇ ਵਿੱਚ ਭਰਵੀਂ ਮੀਟਿੰਗ ਹੋਈ, ਜਿਸ ਦੌਰਾਨ ਭਾਈ ਜੋਬਨਦੀਪ ਸਿੰਘ ਪੂਹਲਾ ਨੇ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਚ ਘਰ ਵਾਪਸੀ ਕੀਤੀ। ਜੋਬਨਦੀਪ ਸਿੰਘ ਪੂਹਲਾ ਨੇ ਕਿਹਾ ਕਿ ਸਾਨੂੰ ਪੰਥਕ ਹਿੱਤਾਂ ਅਤੇ ਪੰਜਾਬ ਦੀ ਰਾਜਨੀਤੀ ਨੂੰ ਮਜਬੂਤ ਕਰਨ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦਾ ਹਿੱਸਾ ਬਣਨਾ ਚਾਹੀਦਾ ਹੈ। ਜਿਸ ਦੌਰਾਨ ਸੀਨੀਅਰ ਲੀਡਰਸ਼ਿਪ ਤੋਂ ਯੂਥ ਪ੍ਰਧਾਨ ਪੰਜਾਬ ਸਰਦਾਰ ਸੁਖਦੇਵ ਸਿੰਘ ਕਾਦੀਆਂ ਸ੍ਰ ਬਾਬੂ ਸਿੰਘ ਬਰਾੜ ਮੈਂਬਰ ਪਾਰਲੀਮਾਨੀ ਬੋਰਡ, ਸਰਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਮੈਂਬਰ ਪੀਏਸੀ ਅਤੇ ਮੁੱਖ ਬੁਲਾਰੇ, ਚਮਕੌਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਬਠਿੰਡਾ,ਸ੍ ਤੇਜਿੰਦਰ ਸਿੰਘ ਢਿੱਲੋਂ ਹਲਕਾ ਸੇਵਾਦਾਰ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *