ਗ੍ਰਾਮ ਪੰਚਾਇਤ ਬੁਰਜ ਮਹਿਮਾ ਵੱਲੋਂ ਦਾਨ ਕੀਤੇ 4 ਪੱਖੇ

Spread the love
ਬਠਿੰਡਾ 9 ਅਗਸਤ(ਪੱਤਰ ਪ੍ਰੇਰਕ): ਗ੍ਰਾਮ ਪੰਚਾਇਤ ਬੁਰਜ ਮਹਿਮਾ ਵੱਲੋਂ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਨੂੰ 4 ਪੱਖੇ ਦਾਨ ਦਿੱਤੇ ਗਏ। ਇਸ ਮੌਕੇ ਸਮੂਹ ਐਸਐਮਸੀ ਕਮੇਟੀ ਮੈਂਬਰ,ਅਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਭੋਲਾ ਨੇ ਕਿਹਾ ਕਿ ਉਹ ਸਕੂਲ ਦੀ ਤਰੱਕੀ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਜੇਕਰ ਪਿੰਡ ਦੇ ਬੱਚੇ ਪੜਨਗੇ ਤਾਂ ਉਸਦੇ ਨਾਲ ਮਾਪਿਆਂ ਅਤੇ ਪਿੰਡ ਦਾ ਨਾਮ ਰੋਸ਼ਨ ਹੋਵੇਗਾ ।ਇਸ ਲਈ ਸਕੂਲ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਗ੍ਰਾਮ ਪੰਚਾਇਤ ਵੱਲੋਂ ਹਰ ਸੰਭਵ ਮਦਦ ਕੀਤੀ ਜਾਂਦੀ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *