ਐਮ ਐਲ ਏ ਡਾ:ਇੰਦਰਬੀਰ ਸਿੰਘ ਨਿੱਜਰ ਵਲੋ ਅਮਨ ਰਾਜਪੂਤ ਸਨਮਾਨਿਤ

Spread the love
ਅੰਮ੍ਰਿਤਸਰ 13 ਅਗਸਤ(   ਮਨਜੀਤ ਸਿੰਘ ਸ਼ੇਰਗਿੱਲ ) ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ ਦੇ ਜਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋ ਹਲਕਾ ਦੱਖਣੀ ਵਿਧਾਇਕ ਡਾ:ਇੰਦਰਬੀਰ ਸਿੰਘ ਨਿੱਜਰ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਇਸ ਮੌਕੇ ਡਾ: ਨਿੱਜਰ ਨੇ ਕਿਹਾ ਕਿ ਹਲਕਾ ਦੱਖਣੀ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ  ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਡਾ ਨਿੱਜਰ ਵਲੋ ਅਮਨ ਰਾਜਪੂਤ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਅਮਨ ਰਾਜਪੂਤ ,ਰੋਹਿਤ ਰਾਜਪੂਤ,
ਗੁਰਪ੍ਰੀਤ ਸਿੰਘ,ਸਰਬਜੀਤ ਸਿੰਘ ,ਗੁਰਦੀਪ ਸਿੰਘ ,ਸੁਰਜੀਤ ਸਿੰਘ ,ਨਿਰਮਲ ਕੁਮਾਰ ,ਜਤਿਨ ,ਹਰਮਿਤਪਲ ਸਿੰਘ,ਸਾਗਰ,ਵਿਮਲ ਹੋਰ ਹਾਜਿਰ ਸਨ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *