ਸੈਂਟ ਜੀ ਐਸ ਕਾਨਵੇਂਟ ਸਕੂਲ ਤਾਜੋਕੇ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ 

Spread the love
ਤਪਾ ਮੰਡੀ 16 ਅਗਸਤ (ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਸੈਂਟ ਜੀ ਐਸ ਕਾਨਵੇਂਟ ਸਕੂਲ ਵਿੱਚ ਅਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਵੇਹੜੇ ਵਿਚ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਨੇ ਅਦਾ ਕੀਤੀ।ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗੀਤ ਗਿਆ। ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਸ਼ਹੀਦੀ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਐਮ ਡੀ ਭਾਰਤੀ ਬਰਾੜ, ਸਕੂਲ ਸਟਾਫ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *