ਜਗਦੀਪ ਸਿੰਘ  ਏ ਐਸ ਆਈ ਬਣੇ 

Spread the love
ਰਾਮਪੁਰਾ ਫੂਲ 18 ਅਗਸਤ ( ਜਸਪਾਲ ਪਾਲੀ) ਪੰਜਾਬ ਪੁਲਿਸ ਵਿੱਚ ਬਤੋਰ ਹੋਲਦਾਰ ਵਧੀਆ ਸੇਵਾਵਾ ਨਿਭਾਉਣ ਵਾਲੇ ਜਗਦੀਪ ਸਿੰਘ ਜੱਗਾ ਮਹਿਰਾਜ ਨੂੰ ਜਿਲ੍ਹਾ ਪੁਲਿਸ ਮੁਖੀ ਜੋਤੀ ਯਾਦਵ ਬੈਂਸ ਨੇ ਸਟਾਰ ਲਗਾ ਕੇ ਏ ਐਸ ਆਈ ਦਾ ਮਾਣ ਦਿੱਤਾ।ਇਸ ਮੌਕੇ ਉਹਨਾ ਦੱਸਿਆ ਕਿ ਉਹਨਾ ਲਈ ਇਹ ਸਨਮਾਨ ਬਹੁਤ ਮਾਣ ਵਾਲੀ ਗੱਲ ਹੈ,ਪਰ ਇਸ ਮਾਨ- ਸਨਮਾਨ ਦੇ ਨਾਲ-ਨਾਲ ਉਹਨਾ ਦੀ ਜਿੰਮੇਵਾਰੀ ਨੂੰ ਹੋਰ ਵਧਾ ਦਿੱਤਾ ਹੈ ਤੇ ਕਿਹਾ ਕਿ ਉਹ ਇਸ ਜੁੰਮੇਵਾਰੀ ਨੂੰ ਵੀ ਪਹਿਲਾ ਦੀ ਤਰ੍ਰਾ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਡੀ ਐਸ ਪੀ ਕਰਮਜੀਤ ਸਿੰਘ ਅਤੇ ਹੋਰ ਮੁਲਾਜਮ ਹਾਜਰ ਸਨ,ਤਰੱਕੀ ਮਿਲਣ ਨਾਲ ਉਹਨਾ ਨੂੰ ਵਧਾਈ ਦੇਣ ਵਾਲਿਆ ਦਾ ਤਾਤਾ ਲੱਗਿਆ ਰਿਹਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *