ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਵੱਲੋਂ  ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਰੋਸ ਪ੍ਰਦਰਸ਼ਨ ਜਾਰੀ 

Spread the love
ਬਠਿੰਡਾ 24 ਅਗਸਤ (ਪੱਤਰ ਪ੍ਰੇਰਕ):ਪ੍ਰਿੰਸੀਪਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਨਾ ਮੰਨਣ ਕਾਰਨ ਕਾਲਜ ਦੇ ਮੇਨ ਗੇਟ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਇਸ ਦੋਰਾਨ ਪ੍ਰਿੰਸੀਪਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵੱਲੋਂ ਸਾਡੀ ਸਮੱਸਿਆ ਮਿਤੀ 15/08/2026 ਤੱਕ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ। ਪ੍ਰੰਤੂ ਇਸ ਤੋਂ ਬਾਅਦ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਦੇ ਬਾਵਜੂਦ ਪ੍ਰਿੰਸੀਪਲ ਸਾਡੀਆਂ ਮੰਗਾਂ ਮੰਨਣ ਤੋਂ ਕੋਰੀ ਨਾਂਹ ਕਰ ਗਏ ਇੱਥੇ ਅਸੀਂ ਦੱਸਣਾਂ ਚਾਹੁੰਦੇ ਹਾਂ ਕਿ 1158ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਅਤੇ ਉਹ ਹੁਣ ਰੈਗੂਲਰ ਨਹੀਂ ਹਨ। ਜਿਸ ਸੰਬੰਧੀ ਮਾਨਯੋਗ ਡਾਇਰੈਕਟੋਰੇਟ ਦਫ਼ਤਰ ਵੱਲੋਂ ਮਿਤੀ 28/08/2026 ਅਤੇ ਮਿਤੀ 27/08/2026 ਨੂੰ ਕਲੀਅਰ ਕਰ ਦਿੱਤਾ ਹੈ। ਇਸ ਲਈ ਸਾਡੇ ਸਰਕਾਰੀ ਕਾਲਜਾਂ ਵਿੱਚ ਕਾਰਜ ਕਾਲ ਦੇ ਅਧਾਰ ਤੇ ਸਾਨੂੰ 1158 ਤੋਂ ਉਪਰ ਟਾਈਮ ਟੇਬਲ ਦਿੱਤਾ ਜਾਵੇ। ਇੱਥੇ ਅਸੀਂ ਇਹ ਨਿਰਣੇ ਲਿਆ ਹੈ ਕਿ ਹੁਣ ਅਸੀਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਧਿਆਨ ਰੱਖਦੇ ਹੋਏ ਆਪਣੀਆਂ ਕਲਾਸਾਂ ਲਗਾ ਕੇ ਖ਼ਾਲੀ ਪੀਰੀਅਡ ਦੋਰਾਨ ਪ੍ਰਿੰਸੀਪਲ ਮੈਡਮ ਦੇ ਵਿਰੁੱਧ ਮੰਗਾਂ ਨਾ ਮੰਨਣ ਕਾਰਨ ਪ੍ਰਿੰਸੀਪਲ ਦਫ਼ਤਰ ਅੱਗੇ ਕਾਲ਼ੇ ਬਿੱਲੇ ਬੰਨ ਕੇ ਸ਼ਾਂਤ ਮਈ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *