ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ                             

Spread the love
ਤਪਾ ਮੰਡੀ 27 ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਮੁਕਾਬਲੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਏ ਗਏ। ਜਿਸ ਵਿੱਚ ਬੱਚਿਆਂ ਨੇ ਘਰੇਲੂ ਸਮਾਨ ਦੇ ਨਾਲ ਰੱਖੜੀਆਂ ਬਣਾਈਆਂ ਗਈਆਂ ਅਤੇ ਵਿਸ਼ੇਸ਼ ਗੱਲ ਇਹ ਰਹੀ ਕਿ ਵਿਦਿਆਰਥੀਆਂ ਵੱਲੋਂ  ਕੋਈ ਵੀ ਬਜਾਰੀ ਸਮਾਨ ਦੀ ਵਰਤੋਂ ਨਹੀਂ ਕੀਤੀ ਗਈ। ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਅਤੇ ਪ੍ਰਿੰਸੀਪਲ ਮਹਿਤਾ ਨੇ ਰੱਖੜੀ ਦੇ ਤਿਉਹਾਰ ਦੀ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਹੈ ਇਸ ਦਿਨ ਭਰਾ ਆਪਣੀ ਭੈਣ ਦੀ ਰੱਖਿਆ ਕਰਨ ਦਾ ਵਾਅਦਾ ਕਰਦਾ ਹੈ ਅਤੇ ਭੈਣਾਂ ਵੱਲੋਂ ਵੀ ਆਪਣੇ ਭਰਾਵਾਂ ਦੀ ਤੰਦਰੁਸਤੀ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਜਾਂਦੀ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *