ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਚੇਅਰਮੈਨ ਤੇ ਮੌਜੂਦਾ ਸਰਪੰਚ ਗੁਰਜੰਟ ਧਾਲੀਵਾਲ ਨੂੰ ਜਨਰਲ ਕੌਸਲ ਦਾ ਬਣਾਇਆ ਮੈਂਬਰ

Spread the love
ਤਪਾ ਮੰਡੀ 31 ਅਗਸਤ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਵਿੱਚ ਵਧੀਆ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ ਇਸ ਲੜੀ ਤਹਿਤ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਦਰਾਜ ਦੇ ਮੌਜੂਦਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਲਗਾਇਆ ਗਿਆ ਹੈ ਜਿਸ ਕਰਕੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਇਸ ਮੌਕੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਗੁਰਜੰਟ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਜੋ ਜਿੰਮੇਵਾਰੀ ਦੇ ਕੇ ਮੈਨੂੰ ਨਿਵਾਜਿਆ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਿਨ ਪ੍ਰਤੀ ਦਿਨ ਮਜਬੂਤੀ ਵੱਲ ਵਧ ਰਿਹਾ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ । ਇਸ ਮੌਕੇ ਬਾਬਾ ਬੂਟਾ ਸਿੰਘ ਤਾਜੋਕੇ ,ਰਣਦੀਪ ਸਿੰਘ ਢਿੱਲਵਾਂ ,ਸਰਪੰਚ ਕੁਲਵਿੰਦਰ ਸਿੰਘ ਕਿੰਦੀ ,ਪਰਮਜੀਤ ਸਿੰਘ ਪੋਲਾ, ਬਲਤੇਜ ਸਿੰਘ ਬੋਘ ,ਸਤਵਿੰਦਰ ਸਿੰਘ ਸੋਨਾ, ਕੁਲਦੀਪ ਸਿੰਘ ਖਾਲਸਾ, ਪਰਮਿੰਦਰ ਸਿੰਘ ਚੱਠਾ, ਚਰਨਜੀਤ ਸਿੰਘ ਪੁਰਬਾ ,ਗੁਲਾਬ ਸਿੰਘ ਧਾਲੀਵਾਲ ਵਲੋਂ ਗੁਰਜੰਟ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *