ਐਨ ਐਫ ਐਲ ਫੋਕਟਰੀ ਵਰਕਰਾਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਨਾਲ ਹੋਈ ਮੀਟਿੰਗ। ਲਗਾਤਾਰ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ

Spread the love
ਰਾਮਾ ਮੰਡੀ, 02 sep 26 (ਅਸ਼ੋਕ ਕੁਮਾਰ) ਅੱਜ ਐਨ.ਐਫ.ਐਲ.ਖਾਦ ਫੈਕਟਰੀ ਬਠਿੰਡਾ ਵਿਖੇ ਵਰਕਰਾਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਅਤੇ ਠੇਕੇਦਾਰ ਨਾਲ ਮੀਟਿੰਗ ਬਾਅਦ ਦੁਪਹਿਰ ਲੱਗਭਗ ਪੰਜ ਘੰਟੇ ਤੱਕ ਹੋਈ ਪਰ ਕੋਈ ਸਿੱਟਾ ਨਹੀਂ ਨਿਕਲਿਆ ਤਾਂ ਵਰਕਰ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਕੋਈ ਵੀ ਵਰਕਰ ਓਵਰ ਟਾਈਮ ਤੇ ਕੰਮ ਨਹੀਂ ਕਰੇਗਾ।ਇਸ ਮੌਕੇ ਸੀਟੂ ਪੰਜਾਬ ਦੇ ਸਕੱਤਰ ਬਲਕਾਰ ਸਿੰਘ,ਕੇ.ਕੇ.ਸੀ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ,ਸੀਟੂ ਆਗੂ ਵਿਨੋਦ ਸਿੰਘ, ਯੂਨੀਅਨ ਦੇ ਪ੍ਰਧਾਨ ਜੈ ਸਿੰਘ,ਜਨਰਲ ਸਕੱਤਰ ਇਕਬਾਲ ਸਿੰਘ,ਆਦਿ ਮੀਟਿੰਗ ਵਿੱਚ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *