ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ।

Spread the love
ਫ਼ਰੀਦਕੋਟ 2 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਅੱਜ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਿਗਰਾਨ ਇੰਜ: ਭੁਪਿੰਦਰ ਸਿੰਘ (ਫ਼ਰੀਦਕੋਟ), ਵਧੀਕ ਨਿਗਰਾਨ ਇੰਜ: ਹਰਿੰਦਰ ਸਿੰਘ ਚਹਿਲ (ਫ਼ਰੀਦਕੋਟ), ਸੀਨੀਅਰ ਕਾਰਜਕਾਰੀ ਇੰਜ: ਗੌਰਵ ਕੱਕੜ (ਕੋਟਕਪੂਰਾ), ਵਧੀਕ ਨਿਗਰਾਨ ਇਨਫੋਰਸਮੈਂਟ ਇੰਜ: ਹਰਜਿੰਦਰ ਸਿੰਘ (ਕੋਟਕਪੂਰਾ) ਅਤੇ ਵਧੀਕ ਸਹਾਇਕ ਇਨਫੋਰਸਮੈਂਟ ਇੰਜ: ਮਨਪ੍ਰੀਤ ਸਿੰਘ (ਕੋਟਕਪੂਰਾ) ਵਿਸ਼ੇਸ਼ ਤੌਰ ‘ਤੇ ਹਾਜ਼ਿਰ ਹੋਏ।ਮੀਟਿੰਗ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ, ਨਵੇਂ ਟ੍ਰਾਂਸਫਾਰਮਰ ਲਗਾਉਣ, ਖਰਾਬ ਟ੍ਰਾਂਸਫਾਰਮਰਾਂ ਦੀ ਮੁਰੰਮਤ ਅਤੇ ਲਾਈਨਾਂ ਦੀ ਅੱਪਗ੍ਰੇਡੇਸ਼ਨ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਅਧਿਕਾਰੀਆਂ ਨੂੰ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *