ਸੁਸਾਇਟੀ ਨੂੰ ਮਜ਼ਬੂਤ ਕਰਨ ਲਈ ਕਿਸਾਨ ਵੱਧ ਤੋਂ ਵੱਧ ਸਹਿਯੋਗ ਦੇਣ : ਬਲਬੀਰ ਸਿੰਘ ਖੱਟੜਾ

Spread the love
ਭਾਦਸੋ, 13 ਸਤੰਬਰ (ਜਗਜੀਤ ਸਿੰਘ ਕੈਂਥ ) ਦੀ ਸਕਰਾਲੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਕੀਤੀ ਗਈ।ਇਸ ਦੌਰਾਨ ਵੱਖ ਵੱਖ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿਚ ਕਿਸਾਨ ਭਾਈਚਾਰੇ ਨੂੰ ਟਰੈਕਟਰ ਟਰਾਲੀ ਅਤੇ ਹੋਰ ਸੰਦ ਸੁਸਾਇਟੀ ਵਿੱਚੋਂ ਲੈਣਾ, ਕਿਸਾਨਾਂ ਨੂੰ ਬਹੁਤ ਘੱਟ ਰੇਟਾਂ ਤੇ ਮਸ਼ੀਨਰੀ ਅਤੇ ਸੰਦ ਦੇਣੇ।ਬਲਵੀਰ ਸਿੰਘ ਖੱਟੜਾ ਨੇ ਸੁਸਾਇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੁਸਾਇਟੀ ਨੂੰ ਸਹਿਯੋਗ ਦਿੱਤਾ ਜਾਵੇ ।ਉਨਾ ਕਿਹਾ ਕਿ ਕੋਈ ਵੀ ਕਿਸੇ ਤਰ੍ਹਾਂ ਦੀ ਕਿਸੇ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਮੌਕੇ ਸੁਖਵਿੰਦਰ ਸਿੰਘ, ਗੁਰਮੇਲ ਸਿੰਘ ਭਾਦਸੋਂ, ਪ੍ਰਗਟ ਸਿੰਘ ਸਕਰਾਲੀ, ਬਾਬਰ ਸਿੰਘ ਸਕਰਾਲੀ, ਰਘਵੀਰ ਸਿੰਘ ਹੱਲੋਤਾਲੀ, ਜਸਵੰਤ ਕੌਰ ਸੁੱਧੇਵਾਲ, ਸ਼ਿਮਲਾ ਦੇਵੀ ਭਾਦਸੋਂ, ਅਮਰਜੀਤ ਸਿੰਘ ਸਿੱਧੂ ਸਕਰਾਲੀ, ਅਮਰੀਕ ਸਿੰਘ ਰੈਸਲ ਸਕੱਤਰ, ਲਖਵਿੰਦਰ ਸਿੰਘ ਬਿੱਲੂ, ਕੁਲਦੀਪ ਸਿੰਘ ਸੁੱਧੇਵਾਲ, ਮਨਦੀਪ ਸਿੰਘ ਸੁੱਧੇਵਾਲ, ਹਾਕਮ ਸਿੰਘ ਸੁੱਧੇਵਾਲ, ਜਗਦੀਪ ਸਿੰਘ ਭਾਦਸੋਂ, ਗੁਰਮਹਿਕ ਸਿੰਘ ਸਕਰਾਲੀ, ਗੁਰਪ੍ਰੀਤ ਸਿੰਘ ਟਰੈਕਟਰ ਡਰਾਈਵਰ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *