ਵਾਤਾਵਰਨ ਦੀ ਸੰਭਾਲ ਲਈ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ 25 ਬੂਟੇ ਲਗਾਏ 

Spread the love
ਮਲੋਟ 18 ਸਤੰਬਰ (ਕ੍ਰਿਸ਼ਨ ਮਦਾਨ/ਅਮਰਨਾਥ ਸੋਨੀ)=ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਮੱਦੇਨਜ਼ਰ ਅੱਜ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਸਰਦਾਰ ਪਵਨ ਸਿੰਘ ਵੱਲੋਂ ਲਗਭਗ 25 ਬੂਟੇ ਲਗਾਏ ਗਏ। ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸ਼੍ਰੀ ਸੰਜੇ ਕੁਮਾਰ ਅਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਰਿਹਾ। ਮੌਕੇ ’ਤੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *