Spread the love

 

ਸ਼ੈਂਕੀ ਵੋਹਰਾ ਵਾਰਡ ਨੰਬਰ 29 ਤੋ ਯੂਥ ਕਾਂਗਰਸ ਪ੍ਰਧਾਨ ਨਿਯੁਕਤ

ਅੰਮ੍ਰਿਤਸਰ 17ਫਰਵਰੀ(ਦਿਨੇਸ਼ ਸੋਨੀ)ਸਾਬਕਾ ਮੈਂਬਰ ਪਾਰਲੀਮੈਂਟ ਸ੍ਰ ਜਸਬੀਰ ਸਿੰਘ ਡਿੰਪਾ ਜੀ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸ੍ਰੀ ਅਸ਼ਵਨੀ ਕੁਮਾਰ ਪੱਪੂ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਲਕਾ ਪੂਰਬੀ ਦੀ ਵਾਰਡ ਨੰਬਰ 29 ਤੋ ਸ਼ੈਂਕੀ ਵੋਹਰਾ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਕੀਤਾ ਗਿਆ ਇਸ ਮੌਕੇ ਵਰੁਣ ਭਾਟੀਆ ਜਿਲ੍ਹਾ ਚੇਅਰਮੈਨ ਆਰ ਟੀ ਆਈ ਸੈੱਲ ਕਾਂਗਰਸ,ਅਰੁਣ ਮਹਾਜਨ ਸਾਬਕਾ ਸਕੱਤਰ ਪੰਜਾਬ ਕਾਂਗਰਸ, ਰਿਸ਼ਬ ਵੋਹਰਾ ਯੂਥ ਕਾਂਗਰਸ ਹਲਕਾ ਪੂਰਬੀ ਪ੍ਰਧਾਨ ਵਲੋ ਸ਼ੈਂਕੀ ਵੋਹਰਾ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਸ਼ੈਂਕੀ ਵੋਹਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋ ਜੌ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਲਈ ਪੂਰਾ ਸਮਾਂ ਦੇਵਾਂਗਾ ਅਤੇ ਪਾਰਟੀ ਨੂੰ ਜਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਅਤੇ ਪਾਰਟੀ ਦੇ ਵਿਕਾਸ ਲਈ ਪਾਰਟੀ ਦਾ ਪੂਰਾ ਸਹਿਯੋਗ ਕਰਾਗਾ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *