ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 

Spread the love

ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ)ਇਕਾਦਸ਼ੀ ਨੂੰ ਮੁੱਖ ਰੱਖਦਿਆ ਹੋਇਆ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ ਗਈ ਜੋ ਕਿ ਸੁਨੀਤਾ ਰਾਣੀ ਪਤਨੀ ਵਿਜੇ ਕੁਮਾਰ ਮਿੱਠੂ ਸਹਿਣੇ ਵਾਲਿਆਂ ਦੇ ਘਰੋਂ ਹੁੰਦੀ ਹੋਈ ਮੰਦਿਰ ਪਹੁੰਚੀ ਜਿੱਥੇ ਨਿਸ਼ਾਨ ਚੜਾਉਣ ਤੋਂ ਬਾਅਦ ਭਗਤਾਂ ਵਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਰੀਸ਼ ਮਿੱਤਲ ਗੋਸ਼ਾ, ਅੰਕਿਤ ਸਿੰਗਲਾ ,ਵਿਜੇ ਕੁਮਾਰ ਮਿੱਠੂ  ਸਹਿਣੇ ਵਾਲੇ, ਅਤੁਲ ਸਿੰਗਲਾ, ਰਿੰਕੂ ਮੋੜ, ਭਾਰਤ ਭੂਸ਼ਣ ਬਾਂਸਲ, ,ਲਾਡੀ, ਰਕੇਸ਼ ,ਅਮਰਜੀਤ,  ਦੀਪੂ ਭੈਣੀ, ਸਾਹਿਲ ,ਗੁਪਤਾ , ਜੈਕੀ ਮਹਿਲਾ ਸਕੀਰਤਨ ਕੀਰਤਨ ਮੰਡਲ ਦੀ ਮੈਂਬਰ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *