ਸਤੁੰਨਲ ਵਿਗੜਨ ਨਾਲ ਬਲੈਰੋ ਪਿੱਕਅਪ ਗੱਡੀ ਡਿਵਾਈਡਰ ਤੇ ਚੜ੍ਹ ਕੇ ਪਲਟ  ਜਾਨੀ ਨੁਕਸਾਨ ਦਾ ਬਚਾਅ  ਗੱਡੀ ਬੁਰੀ ਅਤੇ ਗੱਡੀ ਵਿੱਚ ਭਰਿਆ ਅਨਾਰ ਨੁਕਸਾਨੀਆ ਗਿਆ 

Spread the love
ਨਵਾਂਸ਼ਹਿਰ /ਕਾਠਗੜ੍ਹ 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ ਡੀ ਟੀ ਡਿਵਾਇਸ ਰਾਹੀ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਤਾਂ ਉਨਾਂ ਨੇ ਤਰੁੰਤ ਮੌਕੇ ਤੇ ਜਾ ਕੇ ਦੇਖਿਆ ਕਿ ਇੱਕ ਬਲੈਰੋ ਪਿੱਕਅਪ ਜੀਪ ਜਿਸ ਦਾ ਨੰਬਰ  ਐਚ ਪੀ 66ਬੀ 1026 ਜਿਸ ਮੋਟੀ ਪੁੱਤਰ ਤੇਜਾ ਸਿੰਘ ਵਾਸੀ ਭੌਤਰ ਜਿਲ੍ਹਾਂ ਕੁੱਲੂ (ਹਿਮਾਚਲ ਪ੍ਰਦੇਸ਼) ਚਲਾ ਰਿਹਾ ਸੀ ਇਹ ਬਲੈਰੋ ਪਿੱਕਅਪ ਰੋਪੜ੍ਹ ਤੋਂ ਜਲੰਧਰ ਸਾਇਡ ਜਾ ਰਹੀ ਸੀ ਜਦੋਂ ਇਹ ਬਲੈਰੋ ਪਿੱਕਅਪ ਕਾਠਗੜ੍ਹ ਮੋੜ ਦੇ ਨਜ਼ਦੀਕ ਪਹੁੰਚੀ ਤਾਂ ਡਰਾਈਵਰ ਨੂੰ ਅਚਾਨਕ ਨੀੰਦ ਆ ਗਈ ਜਿਸ ਨਾਲ ਬਲੈਰੋ ਪਿੱਕਅਪ ਬੇਕਾਬੂ ਹੋ ਡਿਵਾਈਡਰ ਤੇ ਚੜ੍ਹ ਕੇ ਪਲਟ ਗਈ ਜਿਸ ਬਲੈਰੋ ਵਿੱਚ ਭਰੀਆਂ ਅਨਾਰ ਸਾਰਾ ਖਿੱਲਰ ਅਤੇ ਜੀਪ ਵਿੱਚ ਸਵਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਉਸ ਸਾਥੀ ਦਾ ਵਾਲ ਬਚਾਅ ਹੋ ਗਿਆ।ਹਾਦਸੇ ਵਿੱਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਅਤੇ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਐਸ ਐਸ ਐਫ ਦੀ ਟੀਮ ਵਲੋਂ ਫਿਲਹਾਲ ਗੱਡੀ ਦੇ ਪਿੱਛੇ ਸੇਫਟੀ ਕੋਨਾਂ ਲਗਾਅ ਦਿੱਤੀਆਂ ਹਨ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *