ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ  *ਅੰਤਿਮ ਅਰਦਾਸ 9 ਅਕਤੂਬਰ ਨੂੰ—ਸਤਨਾਮ ਸਿੰਘ ਸਰਪੰਚ 

Spread the love
ਫੱਤੂ ਢੀਗਾ 3 ਅਕਤੂਬਰ ਕੁਲਵਿੰਦਰ ਸਿੰਘ =ਬੀਤੇ  ਦਿਨੀਂ  ਪੱਤਰਕਾਰ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਯੂਨੀਅਨ (ਰਜਿ) ਅਤੇ ਮਨਜੀਤ ਸਿੰਘ ਸਾਬਕਾ ਸਰਪੰਚ ਸੰਗੋਜਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਸੰਖੇਪ ਬਿਮਾਰੀ ਤੋਂ  ਬਾਅਦ ਹੀ ਉਹਨਾਂ ਦੀ ਭੈਣ ਜਸਬੀਰ ਕੌਰ ਸਾਬਕਾ ਸਰਪੰਚ ਅਲੋਦੀਪੁਰ ਦਾ  ਦੇਹਾਂਤ ਹੋ ਗਿਆ! ਇਸ ਮੌਕੇ ਦਿਓਰ ਸਤਨਾਮ ਸਿੰਘ ਸਰਪੰਚ ਅਲੋਧੀ ਪੁਰ ਕਪੂਰਥਲਾ  ਦੇ ਗ੍ਰਹਿ ਪਿੰਡ ਅਲਾਉਦੀਪੁਰ ਵਿਖੇ ਐਡਵੋਕੇਟ ਹਰਜੀਤ ਸਿੰਘ ਕਨੂੰਨੀ ਸਲਾਹਕਾਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ), ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੈਅਰਮੈਨ, ਬਲਜੀਤ ਸਿੰਘ ਉਪ ਚੇਅਰਮੈਨ , ਬਰਿੰਦਰ ਚਾਨਾ ਜ਼ਿਲ੍ਹਾ ਜਨਰਲ ਸਕੱਤਰ, ਬਾਬਾ ਵਿਜੇ ਕੁਮਾਰ ਹਮੀਰਾ ਜਤਿੰਦਰ ਸਿੰਘ ਫੋਜੀ , ਤਰਲੋਚਨ ਸਿੰਘ ਚਾਹਲ, ਅਵਿਨਾਸ਼ ਸ਼ਰਮਾ ਚੀਫ਼ ਪੈਟਰਨ, ਐਡਵੋਕੇਟ ਪਵਨ ਕਾਲੀਆ ਕਨੂੰਨੀ ਸਲਾਹਕਾਰ, ਸੁਖਵਿੰਦਰ ਸੋਹੀ ਜ਼ਿਲ੍ਹਾ ਉਪ ਪ੍ਰਧਾਨ, ਅਰੁਣ ਕੁਮਾਰ ਸ਼ਰਮਾ, ਐਡਵੋਕੇਟ ਅਕਸ਼ਤ ਕਾਲੀਆ,  ਅਮਨ ਕੁਮਾਰ ਹਮੀਰਾ, ਅਸ਼ੋਕ ਕੁਮਾਰ ਗੋਗਨਾ , ਪ੍ਰਮਜੀਤ ਸਨੀ, ਰਾਜੇਸ ਕੁਮਾਰ ਕੰਨੂ, ਹਰਜਿੰਦਰ ਸਿੰਘ, ਸੰਤੋਖ ਸਿੰਘ , ਚਰਨਜੀਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਲਾਡੀ , ਹਰਸ਼ਦੀਪ ਸਿੰਘ ਟਾਡੀ ਆਦਿ ਸਮੂਹ ਪੱਤਰਕਾਰ ਭਾਈਚਾਰੇ ਅਤੇ ਧਾਰਮਿਕ ਤੇ ਰਾਜਨੀਤਕ ਆਗੂਆਂ ਰਾਣਾ ਗੁਰਜੀਤ ਸਿੰਘ ਐਮ ਐਲ ਏ ਹਲਕਾ ਕਪੂਰਥਲਾ ਨੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨਾਲ਼ ਫ਼ੋਨ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ,  ਤੇਜਿੰਦਰ ਭੰਡਾਰੀ ਸੀਨੀਅਰ ਆਗੂ ਪੰਜਾਬ ਕਾਂਗਰਸ, ਹਰਪ੍ਰੀਤ ਸਿੰਘ ਸੱਤਾ, ਨਿਰਬੀਰ ਸਿੰਘ ਬਾਜਵਾ ਵੱਲੋਂ  ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਤੇ ਸਤਨਾਮ ਸਿੰਘ ਸਰਪੰਚ ਆਲੋਦੀਪੁਰ  ਨਾਲ਼ ਦੁਖ ਸਾਂਝਾ ਕੀਤਾ ਤੇ ਕਿਹਾ ਭੈਣ ਜਸਬੀਰ ਕੌਰ ਸਾਬਕਾ ਸਰਪੰਚ ਆਲੋਦੀਪੁਰ ਦੇ ਜਾਣ ਨਾਲ਼ ਸਮੂਹ ਪ੍ਰੀਵਾਰ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ। ਸਾਰੇ ਆਗੂਆਂ ਨੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਕਿ ਭੈਣ ਜਸਬੀਰ ਕੌਰ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਸਰਪੰਚ ਆਲੋਦੀਪੁਰ ਨੇ ਦੱਸਿਆ ਜਸਬੀਰ ਕੌਰ ਦੀ ਅੰਤਿਮ  ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਅਲੋਦੀਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਅੰਤਿਮ ਅਰਦਾਸ  ਟਾਇਮ ਦੁਪਹਿਰ 12 ਤੋ 2 ਵਜੇ  ਤੱਕ ਹੋਵੇਂਗੀ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *