ਸਤਲੁਜ ਪਬਲਿਕ ਸਕੂਲ ਠੱਕਰਪੂਰਾ ‘ ਚ ਨਤੀਜਾ ਐਲਾਨਿਆ

Spread the love

ਪੱਟੀ, 27 ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟੱਕਰਪੁਰਾ ਵਿਖੇ ਸੈਸ਼ਨ 2024-25 ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ‘ ਤੇ ਪੁਜੀਸ਼ਨਾਂ ਹਾਸਰ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆ ਇਨਾਮ ਵੰਡੇ ਗਏ। ਇਸ ਦੇ ਨਾਲ ਹੀ ਨਵੇਂ ਸੈਸ਼ਨ 2025-26 ਦੀ ਸ਼ੁਰੂਆਤ ਲਈ ਸਕੂਬ ਦੀ ਮੈਨੇਜਮੈਂਟ ਅਤੇ ਅਧਿਆਪਕਾ ਵੱਜੋ ਬੱਚਿਆਂ ਦੇ ਸਹਿਯੋਗ ਨਾਲ ਸਕੂਲ ਦੀ ਚੜ੍ਹਦੀਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਅਧਿਆਪਕਾਂ ਅਤੇ ਬੱਚਿਆਂ ਵੱਲੋ ਬਹੁਤ ਹੀ ਤਨਦੇਹੀ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਸ . ਹਰਬੀਰ ਸਿੰਘ ਗਿੱਲ, ਸ. ਹਰਨੂਰ ਸਿੰਘ ਗਿੱਲ, ਮੈਡਮ ਪਰਮਿੰਦਰ ਕੌਰ, ਪ੍ਰਿੰਸੀਪਲ ਮੈਡਮ ਰਾਜਬੀਰ ਕੌਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਦਲਬੀਰ ਕੌਰ ਹਾਜ਼ਰ ਸਨ |

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *