20 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਣੇ ਇਕ ਕਾਬੂ

Spread the love

ਅੰਮ੍ਰਿਤਸਰ30ਮਾਰਚ(ਦਿਨੇਸ਼ ਸੋਨੀ )ਮਾਨਯੋਗ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਦੀਆ ਹਦਾਇਤਾ ਤੇ ਸ਼੍ਰੀ ਵਿਸਾਲਜੀਤ ਸਿੰਘ ਏ ਡੀ ਸੀ ਪੀ -1 ,ਸ਼੍ਰੀ ਜਸਪਾਲ ਸਿੰਘ ਏ ਸੀ ਪੀ ਸੈਂਟਰਲ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਬ ਇੰਸਪੈਕਟਰ ਐਸ ਐੱਚ ਓ ਜਸਬੀਰ ਸਿੰਘ ਥਾਣਾ ਇਸਲਾਮਾਬਾਦ ਏ ਐਸ ਆਈ ਜੀਵਨ ਸਿੰਘ ਇੰਚਾਰਜ ਚੋਕੀ ਫਤਾਹਪੁਰ ਥਾਣਾ ਇਸਲਾਮਾਬਾਦ ਦੀ ਅਗਵਾਈ ਹੇਠ ਚੌਕੀ ਫਤਾਹਪੁਰ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਨੂੰ ਉਸ ਵੱਲੋ ਭਾਰੀ ਸਫਲਤਾ ਹਾਸਿਲ ਹੋਈ ਜਦੋ ਦੋਰਾਨੇ ਗਸਤ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਪੱਤੀ ਸਰਦਾਰਾ ਦੀ ਪਿੰਡ ਫਤਾਹਪੁਰ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਨੂੰ ਏ ਐਸ ਆਈ ਜੀਵਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸ ਪਾਸੋ 20 ਗ੍ਰਾਮ ਹੈਰੋਇਨ ਸਮੇਤ 900 ਰੁਪੈ ਭਾਰਤੀ ਕਰੰਸੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਜਿਸ ਦੇ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *