ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ ਤਿਉਹਾਰ ਤੇ ਧਰਮ ਸਾਂਝੇ ਹਨ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ।ਇਸ ਦੌਰਾਨ ਜੋ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਮੰਗ ਰੱਖੀ ਗਈ ਉਸ ਬਾਰੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਜਲਦ ਹੀ ਮਸਜਿਦ ਬਾਰੇ ਜ਼ੋ ਡਿਮਾਂਡ ਨੁਮਾਇੰਦਿਆਂ ਵੱਲੋਂ ਰੱਖੀ ਗਈ ਹੈ ਉਸ ਬਾਰੇ ਵਕਫ ਬੋਰਡ ਤੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਸਿਰੇ ਲਗਾਇਆ ਜਾਵੇਗਾ।ਇਸ ਦੌਰਾਨ ਸਰਬੱਤ ਦੇ ਭਲੇ ਦੀ ਨਮਾਜ਼ ਸਮੂਹ ਭਾਈਚਾਰੇ ਵੱਲੋਂ ਅਦਾ ਕੀਤੀ ਗਈ। ਅੰਤ ਵਿੱਚ ਸਾਰਿਆਂ ਨੇ ਮਿਲਕੇ ਇੱਕ ਦੂਜੇ ਦੇ ਗਲੇ ਲੱਗ ਕੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

