ਚੇਅਰਮੈਨ ਲਖਵੀਰ ਸਿੰਘ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਡਵੋਕੇਟ ਬੇਦੀ ਦੀ ਨਿਯੁਕਤੀ ਨੇ ਦਰਸਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿੱਚ ਕੰਮ ਕਰਨ ਵਾਲੇ ਹਰੇਕ ਯੋਗਵਰਕਰ ਨੂੰ ਉਸਦੀ ਬਣਦੀ ਥਾਂ ਦਿੱਤੀ ਜਾਂਦੀ ਹੈ । ਇਸ ਨਾਲ ਪਾਰਟੀ ਵਿੱਚ ਕੰਮ ਕਰਨ ਵਾਲੇ ਆਮ ਵਰਕਰਾਂ ਦਾ ਮਨੋਬਲ ਉੱਚਾ ਤੇ ਮਜ਼ਬੂਤ ਹੋਇਆ ਹੈ । ਓਨ੍ਹਾਂ ਕਿਹਾ ਕਿ ਐਡਵੋਕੇਟ ਬੇਦੀ ਜਿਹੇ ਅਪਣੇ ਕੰਮ ਨੂੰ ਸਮਰਪਿਤ ਲੋਕ ਹੀ ਪੰਜਾਬ ਦੀ ਨਵ ਉਸਾਰੀ ਲਈ ਸੇਵਾ ਭਾਵਨਾ ਨਾਲ ਕੰਮ ਕਰ ਸਕਦੇ ਹਨ । ਚੇਅਰਮੈਨ ਲਖਬੀਰ ਸਿੰਘ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਵੱਡੇ ਵੱਡੇ ਮਗਰਮੱਛ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ ਕਿਉਂਕਿ ਉਹਨਾਂ ਨੂੰ ਲੋਕਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸਾਫ ਸੁਥਰੀ ਅਤੇ ਇਮਾਨਦਾਰ ਸਰਕਾਰ ਭਗਵੰਤ ਮਾਨ ਵਿੱਚ ਆਗਾਮੀ ਵਿਧਾਨ ਸਭਾ ਚੁਣਾਵ ਲੜਨ ਲਈ ਅਪਲਾਈ ਕਰਨ ਨਹੀਂ ਤਾਂ ਉਹਨਾਂ ਦੀਆਂ ਜਮਾਨਤਾਂ ਜਬਤ ਹੋਣ ਤੋਂ ਕੋਈ ਵੀ ਨਹੀਂ ਬਚਾ ਸਕਦਾSpread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

