ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਹਰ ਧਰਮ ਦੀ ਰੱਖਿਆ ਨੂੰ ਯਕੀਨੀ ਬਣਾ ਕੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਸ਼ਰਾਰਤ ਅਤੇ ਨਫ਼ਰਤਾਂ ਫੈਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਹਰ ਧਰਮ ਦੀ ਰੱਖਿਆ ਲਈ ਪੁਲਿਸ ਪ੍ਰਸ਼ਾਸਨ ਹਰ ਸਮੇਂ ਉਹਨਾਂ ਦੇ ਨਾਲ ਹੈ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਪ੍ਰਧਾਨ ਡਾ ਗੁਰਨਾਇਬ ਸਿੰਘ ਮੱਲਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗ੍ਰੰਥੀ ਸਿੰਘਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਇਮਾਮ ਪਰਵੇਜ਼ ਆਲਮ, ਪ੍ਰਧਾਨ ਡਾ ਰੂਪ ਖ਼ਾਨ, ਯੂਸਫ਼ ਖ਼ਾਨ,ਰਾਜਾ ਖ਼ਾਨ, ਮੱਖਣ ਖਾਨ, ਮੋਦਨ ਖ਼ਾਨ, ਲਾਲ ਦੀਨ, ਪ੍ਰਗਟ ਖਾਨ, ਬੇਅੰਤ ਖਾਨ, ਸ਼ਹਿਬਾਜ਼ ਜਾਫਰ ਖਾਨ,ਨੇਕ ਖਾਨ, ਗੁਰਪ੍ਰੀਤ ਖਾਨ, ਸਰਪੰਚ ਅਮਰਜੀਤ ਕੌਰ, ਮੁਖਤਿਆਰ ਸ਼ਰਮਾ, ਏ ਐਸ ਆਈ ਰਾਜਿੰਦਰ ਸਿੰਘ ਬਾਜਾਖਾਨਾ, ਬਲਦੇਵ ਸਿੰਘ ਨੰਬਰਦਾਰ, ਕਾਕਾ ਖਾਨ, ਨਾਜ਼ਮ ਖਾਨ, ਕੁਲਵੰਤ ਬਾਬਾ ਡੋਡ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਅਤੇ ਬੀਬੀਆਂ ਭੈਣਾਂ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

