ਉਨ੍ਹਾਂ ਕਿਹਾ “ਇਹ ਮੇਲਾ ਪੰਜਾਬ ਅਤੇ ਮਹਾਰਾਸ਼ਟਰ ਦੀ ਏਕਤਾ ਅਤੇ ਸਾਂਝੀ ਵਿਰਾਸਤ ਦਾ ਜੀਵੰਤ ਪ੍ਰਤੀਕ ਸੀ। ਲੋਕਾਂ ਦੀ ਭਾਵਨਾਤਮਕ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਇੱਕ ਅਣਭੁੱਲੀ ਯਾਦ ਬਣਾਇਆ। ਅਸੀਂ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਾਉਣ ਲਈ ਵਚਨਬੱਧ ਹਾਂ।”ਇਹ ਪੰਜਾਬੀ ਸਭਿਆਚਾਰ ਮੇਲਾ 2025, ਸਭਿਆਚਾਰਕ ਵੰਸ਼ਵਾਦ ਨੂੰ ਉਤਸ਼ਾਹਿਤ ਕਰਦਿਆਂ, ਵਿਭਿੰਨ ਭਾਸ਼ਾਵਾਂ, ਲੋਕ ਰੀਤ-ਰਿਵਾਜਾਂ ਅਤੇ ਜਨਤਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰ ਚੁੱਕਾ ਹੈ ਅਸੀਂ ਮਹਾਰਾਸ਼ਟਰ ਸਰਕਾਰ, ਮਹਿਮਾਨਾਂ, ਕਲਾਕਾਰਾਂ, ਸੇਵਾਦਾਰਾਂ ਅਤੇ ਹਾਜ਼ਰ ਦਰਸ਼ਕਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਹ ਮੇਲਾ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਇਆ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

