ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ,ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਅਤੇ ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਅਜਲਾਸ ਨੂੰ ਸੁਚਾਰੂ ਵਿਧੀ ਨਾਲ ਕਾਮਯਾਬ ਕਰਨ ਲਈ ਸਭਾ ਦੀ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਆਗੂ ਤੇ ਵਰਕਰ ਉਤਸ਼ਾਹ ਨਾਲ ਜੁਟੇ ਹੋਏ ਹਨ। ਦੱਸਣ ਯੋਗ ਹੈ ਕਿ ਅਜਲਾਸ ਦੇ ਸਮੁੱਚੇ ਪ੍ਰਬੰਧਾਂ ਲਈ ਲੋਕਾਂ ਤੋਂ ਜਨਤਕ ਉਗਰਾਹੀ ਕੀਤੀ ਗਈ ਹੈ। ਜਮਹੂਰੀ ਲਹਿਰ ਦੇ ਨਾਮਵਰ ਆਗੂ ਸਾਥੀ ਮੰਗਤ ਰਾਮ ਪਾਸਲਾ ਉਦਘਾਟਨੀ ਸ਼ੈਸ਼ਨ ਨੂੰ ਸੰਬੋਧਨ ਕਰਨਗੇ। ਇਸ ਮੌਕੇ ਇਕ ਆਕਰਸ਼ਕ ਸੋਵੀਨਰ ਵੀ ਰਿਲੀਜ ਕੀਤਾ ਜਾਵੇਗਾ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

