ਰੂਰਲ ਹਾਕੀ ਡਿਵੈਲਪਮੈਂਟ ਸੁਸਾਇਟੀ ਵੱਲੋਂ 10 ਵੀਂ ਕੈਪੀਟਲ ਸਮਾਲ ਫਾਈਨੈਂਸ ਬੈਂਕ ਪੇਂਡੂ ਹਾਕੀ ਲੀਗ ਦੇ ਦੂਜੇ ਪੜਾਅ ਦੇ ਮੈਚ ਕਰਵਾਏ ਗਏ

Spread the love

ਫਗਵਾੜਾ 10 ਨਵੰਬਰ (ਪ੍ਰੀਤ ਕੌਰ ਪ੍ਰੀਤੀ) ਜ਼ਿਲ੍ਹਾ ਜਲੰਧਰ से ਅਧੀਨ ਆਉਂਦੇ ਪਿੰਡ ਸਰੀਂਹ ਵਿਖੇ ਰੁਰਲ ਹਾਕੀ ਡਿਵੈ ਲਪਮੈਂਟ ਸੁਸਾਇਟੀ ਵੱਲੋਂ 10 ਵੀਂ ਕੈਪੀਟਲ ਸਮਾਲ ਫਾਈਨੈਂਸ ਬੈਂਕ ਪੇਂਡੂ ਹਾਕੀ ਲੀਗ ਦੇ ਦੂਜੇ ਪੜਾਅ ਦੇ ਮੈਚ ਕਰਵਾਏ ਗਏ ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸਾਬਕਾ ਸਰਪੰਚ ਪਿੰਡ ਵਿੱਚ ਉਮਰ 14 ਸਾਲ ਅਤੇ 17 ਸਾਲ ਸਰੀਂਹ ਗੁਰਮੁਖ ਸਿੰਘ ਪਹੁੰਚੇ ਜਿਨ੍ਹਾਂ ਨੇ ਖਿਡਾਰੀਆਂ ਦੇ ਨਾਲ ਜਾਣ ਪਹਿਚਾਣ ਕਰਕੇ ਟੂਨਾਮੈਂਟ ਨੂੰ ਸ਼ੁਰੂ ਕਰਵਾਇਆ ਸ਼ਮੂਲੀਅਤ ਕੀਤੀ ਇਸ ਟੂਰਨਾਮੈਂਟ ਵਰਗ ਦੇ ਵੱਖ ਵੱਖ ਟੀਮਾਂ ਦੇ ਮੈਚ ਕਰਵਾਏ ਗਏ ਸੁਸਾਇਟੀ ਦੇ ਮੈਂਬਰਾਂ ਵੱਲੋਂ

ਆਏ ਹੋਏ ਮੁੱਖ ਮਹਿਮਾਨ ਨੂੰ ਇਸ ਹਾਕੀ ਟੂਰਨਾਮੈਂਟ ਦੌਰਾਨ ਵੱਖ- ਵੱਖ ਪਿੰਡਾਂ ਦੀਆਂ ਟੀਮਾਂ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਆਏ ਹੋਏ ਮੁੱਖ ਮਹਿਮਾਨ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਸਰੀਂਹ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਇਸ ਮੌਕੇ ਤੇ ਪ੍ਰਧਾਨ ਹਰਭੁਪਿੰਦਰਜੀਤ ਸਿੰਘ ਸਮਰਾ,ਵਾਈਸ ਪ੍ਰਧਾਨ ਭੁਪਿੰਦਰ ਸਿੰਘ ਖਾਲਸਾ ਮਨਜਿੰਦਰ ਜੰਡਿਆਲਾ, ਹਰਮੇਸ਼ ਲਾਲ ਸਕੱਤਰ, ਗਗਨਪ੍ਰੀਤ ਸਿੰਘ ਚਾਨੀਆ, ਪ੍ਰਭਪ੍ਰੀਤ ਕੌਰ ਸਮਰਾ,ਸੂਬੇਦਾਰ ਮੇਜਰ ਸੰਤੋਖ ਸਿੰਘ ਤੱਖਰ,ਕੋਚ ਮੇਜਰ ਸਿੰਘ ਸਰੀਂਹ ਇਹਨਾਂ ਦੇ ਨਾਲ ਨਾਲ ਸੁਸਾਇਟੀ ਦੇ ਸਮੂਹ ਮੈਂਬਰ ਅਤੇ ਪਿੰਡ ਸਰੀਂਹ ਦੇ ਮੁਹਤਬਰ ਵਿਅਕਤੀ ਹਾਜਿਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *