ਪ੍ਰੀਖਿਆ ਵਿੱਚ ਸ਼ਾਮਲ ਹੋ ਕੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿੱਚ ਦਾਖਲਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਸਮੇਂ ਸਮੇਂ ਤੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਵਿਦਿਅਕ ਟੂਰ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੇ ਨਵੀਆਂ-ਨਵੀਆਂ ਤਕਨੀਕਾਂ ਰਾਹੀਂ ਸਿੱਖਣ ਦੇ ਮੌਕਿਆਂ ਦਾ ਜ਼ਿਕਰ ਵੀ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਦੇ ਸਾਇੰਸ ਦੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਲਈ ਨੀਟ ਅਤੇ ਜੇਈਈ ਦੇ ਪ੍ਰਵੇਸ਼ ਪ੍ਰੀਖਿਆ ਦੀਆਂ ਤਿਆਰੀਆਂ ਦੀ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਹਨ। ਵਕੀਲ ਬਣਨ ਲਈ ਕਲੈਟ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਇਸ ਦੀ ਤਿਆਰੀ ਵੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਰੂਪ ਵਿੱਚ ਕਰਵਾਈ ਜਾਂਦੀ ਹੈ। ਇਸ ਲਈ ਅਜਿਹੇ ਵਿਦਿਆਰਥੀ ਜੋ ਭਵਿੱਖ ਵਿੱਚ ਤਰੱਕੀ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸਕੂਲ ਆਫ ਐਮੀਨੈਂਸ ਦੀ ਗਿਆਰ੍ਹਵੀਂ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਚੰਗੇ ਅੰਕ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਚ ਦਾਖਲਾ ਲੈਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

